ਅੱਜ ਹੈ ਯੁਵਰਾਜ ਹੰਸ ਦਾ ਬਰਥਡੇਅ, ਪਤਨੀ ਮਾਨਸੀ ਸ਼ਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਨੂੰ ਦਿੱਤੀ ਵਧਾਈ

written by Lajwinder kaur | June 13, 2021

ਪੰਜਾਬੀ ਫ਼ਿਲਮੀ ਜਗਤ ਐਕਟਰ ਤੇ ਗਾਇਕ ਯੁਵਰਾਜ ਹੰਸ ਜੋ ਕਿ ਅੱਜ ਆਪਣਾ 34ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਨੇ। ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਪੋਸਟ ਪਾ ਕੇ ਯੁਵਰਾਜ ਹੰਸ ਨੂੰ ਬਰਥਡੇਅ ਵਿਸ਼ ਕਰ ਰਹੇ ਨੇ। ਅਜਿਹੇ 'ਚ ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਨੇ ਵੀ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਲਾਈਫ ਪਾਰਟਨਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

Yuvraj Hans enjoying holidays in Goa with Mansi Sharma And Hredaan Image Source: Instagram

ਹੋਰ ਪੜ੍ਹੋ : ਸੁਰ ਸਮਰਾਟ ਚਰਨਜੀਤ ਆਹੂਜਾ ਦੇ ਮਿਊਜ਼ਿਕ ਦੇ ਨਾਲ ਰਿਲੀਜ਼ ਹੋਇਆ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘Sucha Soorma’, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

: ਰੇਦਾਨ ਹੰਸ ਆਪਣੇ ਤਾਏ ਨਵਰਾਜ ਹੰਸ ਦੇ ਨਾਲ ਖੇਡਦਾ ਆਇਆ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਤਾਏ-ਭਤੀਜੇ ਦਾ ਇਹ ਅੰਦਾਜ਼

actor yuvraaj hans happy birthday by mansi sharma Image Source: Instagram

ਮਾਨਸੀ ਸ਼ਰਮਾ ਨੇ ਲਿਖਿਆ ਹੈ ਕਿ- ‘ਹੈਪੀ ਵਾਲਾ ਬਰਥਡੇਅ ਪਤੀ @yuvrajhansofficial 🥰🥰🧿🧿 Thank U For Everything 🙏🙏 Thank U For Hredaan😍😍🧿🧿 May Baba Ji Give U All The Happiness N Success 🙏🙏’ । ਉਨ੍ਹਾਂ ਨੇ ਨਾਲ ਹੀ ਬਹੁਤ ਹੀ ਪਿਆਰੀਆਂ-ਪਿਆਰੀਆਂ ਤਸਵੀਰਾਂ ਪੋਸਟ ਕੀਤੀਆਂ ਨੇ ਜਿਸ ‘ਚ ਯੁਵਰਾਜ ਹੰਸ ਤੇ ਰੇਦਾਨ ਵੀ ਨਜ਼ਰ ਆ ਰਹੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਯੁਵਰਾਜ ਹੰਸ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

Yuvraaj Hans Shares New Picture Of His Son Hredaan Image Source: Instagram

ਦੱਸ ਦਈਏ ਟੀਵੀ ਜਗਤ ਦੀ ਮਸ਼ਹੂਰ ਐਕਟਰੈੱਸ ਮਾਨਸੀ ਸ਼ਰਮਾ ਤੇ ਪੰਜਾਬੀ ਫ਼ਿਲਮੀ ਜਗਤ ਦੇ ਐਕਟਰ ਯੁਵਰਾਜ ਹੰਸ (Yuvraaj Hans) ਜੋ ਕਿ ਪਿਛਲੇ ਸਾਲ ਮੰਮੀ-ਪਾਪਾ ਬਣੇ ਨੇ। ਦੋਵੇਂ ਜਣੇ ਅਕਸਰ ਹੀ ਆਪਣੇ ਬੇਟਾ ਰੇਦਾਨ ਦੇ ਨਾਲ ਵੀਡੀਓਜ਼ ਤੇ ਤਸਵੀਰਾਂ ਪੋਸਟ ਕਰਦੇ ਰਹਿੰਦੇ ਨੇ।

 

View this post on Instagram

 

A post shared by Mansi Sharma (@mansi_sharma6)

0 Comments
0

You may also like