ਗੀਤਕਾਰ ਅਤੇ ਗਾਇਕ ਹੈਪੀ ਰਾਏਕੋਟੀ ਨੂੰ ਪਹਿਲੀ ਨਜ਼ਰ 'ਚ ਕਈ ਵਾਰ ਹੋਇਆ ਪਿਆਰ,ਇਸ ਗਾਣੇ ਲਈ 100 ਮਾਡਲਾਂ ਚੋਂ ਹੋਈ ਸੀ ਇੱਕ ਦੀ ਚੋਣ
ਗੀਤਕਾਰ ਅਤੇ ਗਾਇਕ ਹੈਪੀ ਰਾਏਕੋਟੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਹਾਲ ਹੀ 'ਚ ਉਨ੍ਹਾਂ ਦਾ ਇੱਕ ਗੀਤ ਰਿਲੀਜ਼ ਹੋਇਆ ਹੈ 'ਜ਼ਿੰਦਾ' ਇਸ ਗੀਤ ਦਾ ਵੀਡੀਓ ਸੁੱਖ ਸੰਘੇੜਾ ਨੇ ਬਣਾਇਆ ਸੀ ।ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸਰੋਤਿਆਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
https://www.youtube.com/watch?v=uQF7_gAW4W0