ਹੈਪੀ ਰਾਏਕੋਟੀ ਲੈ ਕੇ ਆ ਰਹੇ ਨੇ ਪਹਿਲਾ ਧਾਰਮਿਕ ਸ਼ਬਦ ‘ਵਾਹ ਗੁਰੂ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | December 20, 2020

ਪੰਜਾਬੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੀ ਖੁਸ਼ੀ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਧਾਰਮਿਕ ਪ੍ਰੋਜੈਕਟ ਦੀ ਪਹਿਲੀ ਝਲਕ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । happy raikoti ਹੋਰ ਪੜ੍ਹੋ: ਅਨਮੋਲ ਗਗਨ ਮਾਨ ਨੇ ਆਪਣੀ ਗਾਇਕੀ ਦੇ ਨਾਲ ਬਿਆਨ ਕੀਤਾ ਕਿਸਾਨਾਂ ਤੇ ਦੇਸ਼ ਦਾ ਦਰਦ, ਸ਼ਹੀਦ ਭਗਤ ਸਿੰਘ ਨੂੰ ਵੀ ਕੀਤਾ ਯਾਦ
ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਕੀ ਗਾਵਾਂ ਤੇਰੀ ਮਹਿਮਾ ਸਤਿਗੁਰੂ ਹਰ ਇੱਕ Chunjh Nu Daane Dinda । ਮੇਰਾ ਗਾਇਆ ਪਹਿਲਾ ਸ਼ਬਦ ਰਿਲੀਜ਼ ਕਰ ਰਿਹਾ ਹਾਂ ਆਪਣੇ ਯੂਟਿਊਬ ਚੈਨਲ ‘ਤੇ ਅਤੇ ਜਿਸ ਦਿਨ ਦਾ ਰਿਕਾਰਡ ਹੋਇਆ ਹੈ ਮੇਰੀ ਸਵੇਰ ਇਸ ਤੋਂ ਸ਼ੁਰੂ ਹੁੰਦੀ ਹੈ । ਉਮੀਦ ਹੈ ਤੁਹਾਡੀ ਵੀ ਹੋਇਆ ਕਰੇਗੀ । inside pic of happy raikoit ਇਸ ਧਾਰਮਿਕ ਗੀਤ ਦੇ ਬੋਲ ਖੁਦ ਹੈਪੀ ਰਾਏਕੋਟੀ ਨੇ ਹੀ ਲਿਖੇ ਤੇ ਸੰਗੀਤ ਲਾਡੀ ਗਿੱਲ ਨੇ ਦਿੱਤਾ ਹੈ । ਵੀਡੀਓ Sudh Singh ਨੇ ਤਿਆਰ ਕੀਤੀ ਹੈ । ਇਹ ਸ਼ਬਦ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । inside photo of happy raikoti  

0 Comments
0

You may also like