Advertisment

ਹੈਪੀ ਰਾਏਕੋਟੀ ਲੈ ਕੇ ਆ ਰਹੇ ਨੇ ਪਹਿਲਾ ਧਾਰਮਿਕ ਸ਼ਬਦ ‘ਵਾਹ ਗੁਰੂ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਹੈਪੀ ਰਾਏਕੋਟੀ ਲੈ ਕੇ ਆ ਰਹੇ ਨੇ ਪਹਿਲਾ ਧਾਰਮਿਕ ਸ਼ਬਦ ‘ਵਾਹ ਗੁਰੂ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੀ ਖੁਸ਼ੀ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਧਾਰਮਿਕ ਪ੍ਰੋਜੈਕਟ ਦੀ ਪਹਿਲੀ ਝਲਕ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ ।
Advertisment
happy raikoti ਹੋਰ ਪੜ੍ਹੋ: ਅਨਮੋਲ ਗਗਨ ਮਾਨ ਨੇ ਆਪਣੀ ਗਾਇਕੀ ਦੇ ਨਾਲ ਬਿਆਨ ਕੀਤਾ ਕਿਸਾਨਾਂ ਤੇ ਦੇਸ਼ ਦਾ ਦਰਦ, ਸ਼ਹੀਦ ਭਗਤ ਸਿੰਘ ਨੂੰ ਵੀ ਕੀਤਾ ਯਾਦ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਕੀ ਗਾਵਾਂ ਤੇਰੀ ਮਹਿਮਾ ਸਤਿਗੁਰੂ ਹਰ ਇੱਕ Chunjh Nu Daane Dinda । ਮੇਰਾ ਗਾਇਆ ਪਹਿਲਾ ਸ਼ਬਦ ਰਿਲੀਜ਼ ਕਰ ਰਿਹਾ ਹਾਂ ਆਪਣੇ ਯੂਟਿਊਬ ਚੈਨਲ ‘ਤੇ ਅਤੇ ਜਿਸ ਦਿਨ ਦਾ ਰਿਕਾਰਡ ਹੋਇਆ ਹੈ ਮੇਰੀ ਸਵੇਰ ਇਸ ਤੋਂ ਸ਼ੁਰੂ ਹੁੰਦੀ ਹੈ । ਉਮੀਦ ਹੈ ਤੁਹਾਡੀ ਵੀ ਹੋਇਆ ਕਰੇਗੀ । inside pic of happy raikoit ਇਸ ਧਾਰਮਿਕ ਗੀਤ ਦੇ ਬੋਲ ਖੁਦ ਹੈਪੀ ਰਾਏਕੋਟੀ ਨੇ ਹੀ ਲਿਖੇ ਤੇ ਸੰਗੀਤ ਲਾਡੀ ਗਿੱਲ ਨੇ ਦਿੱਤਾ ਹੈ । ਵੀਡੀਓ Sudh Singh ਨੇ ਤਿਆਰ ਕੀਤੀ ਹੈ । ਇਹ ਸ਼ਬਦ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।
Advertisment
inside photo of happy raikoti  
Advertisment

Stay updated with the latest news headlines.

Follow us:
Advertisment
Advertisment
Latest Stories
Advertisment