Advertisment

ਹਰਭਜਨ ਮਾਨ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀ ਵਧਾਈ

author-image
By Lajwinder kaur
New Update
ਹਰਭਜਨ ਮਾਨ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀ ਵਧਾਈ
Advertisment
ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਹਰਭਜਨ ਮਾਨ ਜੋ ਕਿ ਹਰ ਪੰਜਾਬੀ ਦੇ ਹਰਮਨ ਪਿਆਰੇ ਗਾਇਕ ਹਨ। ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗੀਤ ਅੱਜ ਵੀ ਹਰ ਕਿਸੇ ਦੇ ਜ਼ਹਿਨ ਚ ਤਾਜ਼ਾ ਹੈ। ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ।
ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਉੱਤੇ ਖ਼ਾਸ ਪੋਸਟ ਪਾਈ ਹੈ। ਜੀ ਹਾਂ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਤੇਗ ਬਹਾਦਰ ਸਿਮਰਿਐ ਘਰ ਨਉ ਨਿਧ ਆਵੈ ਧਾਇ। Hind di chadar Dhan Dhan Guru Teg Bahadar Ji de parkash dihaare di lakh lakh vadhaayi ji’ ਹੋਰ ਵੇਖੋ:ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਦਰਸ਼ਨ ਕਰੋ, ਉਹਨਾਂ ਦੀ ਚਰਨ ਛੋਹ ਪ੍ਰਾਪਤ 'ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ' ਦੇ  ਅੱਜ ਦੁਨੀਆਂ ਭਰ ‘ਚ ਵਸਦੇ ਪੰਜਾਬੀ ਨੌਂਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਦਾ ਪ੍ਰਕਾਸ਼ ਦਿਹਾੜਾ ਬੜੇ ਉਲਾਸ ਦੇ ਨਾਲ ਮਨਾ ਰਹੇ ਹਨ। ਗੁਰੂ ਸਾਹਿਬ ਜੀ ਕੋਲ ਜਦੋਂ ਸੱਤ ਸੌ ਕਸ਼ਮੀਰੀ ਪੰਡਤਾਂ ਆਪ ਜੀ ਕੋਲ ਹਿੰਦੂ ਧਰਮ ਦੀ ਰੱਖਿਆ ਦੀ ਪੁਕਾਰ ਕੀਤੀ ਤਾਂ ਆਪ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ‘ਚ ਆਪਣੇ ਤਿੰਨ ਸਿੱਖਾਂ ਸਮੇਤ ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਦਿੱਤੀ ਸੀ। ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment