ਹਰਭਜਨ ਮਾਨ ਤੇ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ
ਹਰਭਜਨ ਮਾਨ ਤੇ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ
ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ, ਦੋਵੇਂ ਜਣੇ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਏਨੀਂ ਦਿਨੀਂ ਹਰਭਜਨ ਮਾਨ ਆਪਣੀ ਪਤਨੀ ਹਰਮਨ ਦੇ ਨਾਲ ਕੈਨੇਡਾ ਤੋਂ ਪੰਜਾਬ ਆਏ ਹੋਏ ਹਨ। ਦੋਵੇਂ ਜਣਿਆਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਆਪਣੀ ਧੀ ਨੂੰ ਬਰਥਡੇਅ ਵਿਸ਼ ਕੀਤਾ ਹੈ।
Image Source: Instagram
ਹਰਭਜਨ ਮਾਨ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਆਪਣੀ ਧੀ ਦੇ ਨਾਲ ਤਸਵੀਰ ਸ਼ੇਅਰ ਕਰਕੇ ਆਪਣੀ ਧੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਉੱਧਰ ਮਾਂ ਹਰਮਨ ਮਾਨ ਨੇ ਵੀ ਆਪਣੀ ਧੀ Sahar ਲਈ ਲੰਬੀ ਚੌੜੀ ਕੈਪਸ਼ਨ ਪਾ ਕੇ ਬਰਥਡੇਅ ਵਿਸ਼ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਅਣਦੇਖੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ- ‘ਜਨਮਦਿਨ ਦੀਆਂ ਮੁਬਾਰਕਾਂ ਮੇਰੀ ਮਿੱਠੀ, ਚੁਸਤ, ਚਮਕਦਾਰ ਅਤੇ ਸੁੰਦਰ ਰੂਹ ਦੇ ਸਾਥੀ, ਮੇਰੀ ਬੇਬੀ ਗਰਲ, ਸਾਹਰ... You are truly one in a trillion ਅਤੇ ਮੈਂ ਤੁਹਾਡੀ ਮਾਂ ਬਣ ਕੇ ਬਹੁਤ ਖੁਸ਼ ਹਾਂ Keep discovering your gifts and use them with wisdom & grace. Believe in your own power, strength and fortitude. You’ve got it all..ਮੇਰੇ ਮੱਟੂ ਦਾ ਸਾਲ ਬਹੁਤ ਮੁਬਾਰਕ ਹੋਵੇ.. ਜਨਮ ਦਿਨ ਮੁਬਾਰਕ, ਸਾਡੀ ਪਿਆਰੀ ਧੀ, ਸਾਹਰ..ਰੱਬ ਸੋਹਣਾ ਚੜਦੀਕਲਾ ਵਿੱਚ ਰੱਖੇ’ ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮੁਬਾਰਕਾਂ ਦੇ ਰਹੇ ਹਨ।
ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜੋ ਕਿ ਇੱਕ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੇ ਹੋਏ ਹਨ। ਵਧੀਆ ਗਾਇਕ ਹੋਣ ਦੇ ਨਾਲ ਉਹ ਕਮਾਲ ਦੇ ਐਕਟਰ ਵੀ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
