Advertisment

ਦੇਖੋ ਵੀਡੀਓ : ਹਰਭਜਨ ਮਾਨ ਆਪਣੇ ਨਵੇਂ ਛੰਦ ‘ਰਾਣੀ ਸੁੰਦਰਾ’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਇਸ ਤਰ੍ਹਾਂ ਲੋਕਾਂ ਨੂੰ ਜੋੜ ਰਹੇ ਨੇ ਪੰਜਾਬੀ ਵਿਰਸੇ ਦੇ ਨਾਲ

author-image
By Lajwinder kaur
New Update
ਦੇਖੋ ਵੀਡੀਓ : ਹਰਭਜਨ ਮਾਨ ਆਪਣੇ ਨਵੇਂ ਛੰਦ ‘ਰਾਣੀ ਸੁੰਦਰਾ’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਇਸ ਤਰ੍ਹਾਂ ਲੋਕਾਂ ਨੂੰ ਜੋੜ ਰਹੇ ਨੇ ਪੰਜਾਬੀ ਵਿਰਸੇ ਦੇ ਨਾਲ
Advertisment
ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਆਪਣੇ ਨਵੇਂ ਛੰਦ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ । 
Advertisment
harbhajan maan ਹਰਭਜਨ ਮਾਨ ਜੋ ਕਿ ਪੰਜਾਬੀ ਵਿਰਸੇ ਨੂੰ ਸੰਭਾਲਦੇ ਹੋਏ ਦਰਸ਼ਕਾਂ ਨੂੰ ਲੋਕ ਕਿੱਸਿਆਂ ਤੋਂ ਜਾਣੂ ਕਰਵਾ ਰਹੇ ਨੇ । ਉਹ  ਪੂਰਨ ਭਗਤ ਕਿੱਸੇ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਕਿੱਸੇ ਦੀ ਪੂਰੀ ਦਸਤਾਨ ਉਹ ਛੰਦਾਂ ਦੇ ਰਾਹੀਂ ਪੇਸ਼ ਕਰ ਰਹੇ ਨੇ । harbhajan maan new song
Advertisment
‘ਰਾਣੀ ਸੁੰਦਰਾ’ ਨਵਾਂ ਛੰਦ ਹੈ ਜੋ ਪੂਰਨ ਭਗਤ ਦੀ ਕਹਾਣੀ ਨੂੰ ਅੱਗੇ ਤੋਰ ਰਿਹਾ ਹੈ । ਸ਼੍ਰੋਮਣੀ ਕਵੀਸ਼ਰ ਕਰਨੈਲ ਪਾਰਸ ਰਾਮੂਵਾਲੀਆ ਵੱਲੋਂ ਲਿਖੇ ਛੰਦ ਨੂੰ ਹਰਭਜਨ ਮਾਨ ਆਪਣੀ ਮਿੱਠੀ ਆਵਾਜ਼ ‘ਚ ਪੇਸ਼ ਕਰ ਰਹੇ ਨੇ । publive-image ਸੰਗੀਤ ਮਿਊਜ਼ਿਕ ਇਮਪਾਇਰ ਨੇ ਦਿੱਤਾ ਹੈ ਤੇ ਵੀਡੀਓ ਸਟਾਲਿਨਵੀਰ ਨੇ ਬਣਾਇਆ ਹੈ । ਦਰਸ਼ਕਾਂ ਵੱਲੋਂ ਇਸ ਛੰਦ ਨੂੰ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ । harbhajan maan ਹਰਭਜਨ ਮਾਨ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ-ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਇਸ ਤੋਂ ਇਲਾਵਾ ਬਹੁਤ ਜਲਦ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment