ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕਰਨ ਜਾ ਰਹੇ ਨਵਾਂ ਧਾਰਮਿਕ ਗੀਤ

Written by  Shaminder   |  November 26th 2020 01:58 PM  |  Updated: November 26th 2020 01:58 PM

ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕਰਨ ਜਾ ਰਹੇ ਨਵਾਂ ਧਾਰਮਿਕ ਗੀਤ

ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਨਵਾਂ ਧਾਰਮਿਕ ਗੀਤ ਲੈ ਕੇ ਆ ਰਹੇ ਹਨ । ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕੀਤਾ ਜਾਵੇਗਾ। ਮਿਊਜ਼ਿਕ ਐਮਪਾਇਰ ਨੇ ਦਿੱਤਾ ਹੈ ਅਤੇ ਅਵਕਾਸ਼ ਮਾਨ ਵੀ ਇਸ ਗੀਤ ‘ਚ ਨਜ਼ਰ ਆੳੇੁਣਗੇ ।

harbhajan maan

ਇਸ ਗੀਤ ਦੀ ਫ੍ਰਸਟ ਲੁੱਕ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।ਇਸ ਦੇ ਨਾਲ ਹੀ ਇਸ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਘਰ ਘਰ ਫੇਰਾ ਪਾ ਕੇ, ਬਾਬੇ ਨਾਨਕ ਨੇ ਜੱਗ ਤਾਰਿਆ।

ਹੋਰ ਪੜ੍ਹੋ : ਦੇਖੋ ਵੀਡੀਓ : ਹਰਭਜਨ ਮਾਨ ਆਪਣੇ ਨਵੇਂ ਛੰਦ ‘ਜੋਗੀ-ਕਵੀਸ਼ਰੀ’ ਦੇ ਨਾਲ ਜੋੜ ਰਹੇ ਨੇ ਪੰਜਾਬੀ ਵਿਰਸੇ ਦੇ ਨਾਲ

harbhajan mann

ਧੰਨ ਧੰਨ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਇਹ ਨਿਮਾਣੀ ਜਿਹੀ ਭੇਂਟ ਬਹੁਤ ਜਲਦੀ ਤੁਹਾਡੀ ਨਜ਼ਰ ਕਰਾਂਗੇ’।

harbhajan mann

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਦੇ ਨਾਲ ਹੀ ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ । ਉਹ ਕਈ ਹਿੱਟ ਗੀਤ ਹੁਣ ਤੱਕ ਆ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network