Advertisment

ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕਰਨ ਜਾ ਰਹੇ ਨਵਾਂ ਧਾਰਮਿਕ ਗੀਤ

author-image
By Shaminder
New Update
ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕਰਨ ਜਾ ਰਹੇ ਨਵਾਂ ਧਾਰਮਿਕ ਗੀਤ
Advertisment
ਹਰਭਜਨ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਨਵਾਂ ਧਾਰਮਿਕ ਗੀਤ ਲੈ ਕੇ ਆ ਰਹੇ ਹਨ । ਜੋ ਕਿ
Advertisment
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਰਿਲੀਜ਼ ਕੀਤਾ ਜਾਵੇਗਾ। ਮਿਊਜ਼ਿਕ ਐਮਪਾਇਰ ਨੇ ਦਿੱਤਾ ਹੈ ਅਤੇ ਅਵਕਾਸ਼ ਮਾਨ ਵੀ ਇਸ ਗੀਤ ‘ਚ ਨਜ਼ਰ ਆੳੇੁਣਗੇ । harbhajan maan ਇਸ ਗੀਤ ਦੀ ਫ੍ਰਸਟ ਲੁੱਕ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।ਇਸ ਦੇ ਨਾਲ ਹੀ ਇਸ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਘਰ ਘਰ ਫੇਰਾ ਪਾ ਕੇ, ਬਾਬੇ ਨਾਨਕ ਨੇ ਜੱਗ ਤਾਰਿਆ। ਹੋਰ ਪੜ੍ਹੋ : ਦੇਖੋ ਵੀਡੀਓ : ਹਰਭਜਨ ਮਾਨ ਆਪਣੇ ਨਵੇਂ ਛੰਦ ‘ਜੋਗੀ-ਕਵੀਸ਼ਰੀ’ ਦੇ ਨਾਲ ਜੋੜ ਰਹੇ ਨੇ ਪੰਜਾਬੀ ਵਿਰਸੇ ਦੇ ਨਾਲ
Advertisment
harbhajan mann ਧੰਨ ਧੰਨ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਇਹ ਨਿਮਾਣੀ ਜਿਹੀ ਭੇਂਟ ਬਹੁਤ ਜਲਦੀ ਤੁਹਾਡੀ ਨਜ਼ਰ ਕਰਾਂਗੇ’। harbhajan mann ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਦੇ ਨਾਲ ਹੀ ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ । ਉਹ ਕਈ ਹਿੱਟ ਗੀਤ ਹੁਣ ਤੱਕ ਆ ਚੁੱਕੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment