Advertisment

ਹਰਭਜਨ ਮਾਨ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Shaminder
New Update
ਹਰਭਜਨ ਮਾਨ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਣੀ ਦਾ ਇੱਕ ਸ਼ਬਦ ਪਾ ਕੇ ਸਰਬੱਤ ਦੇ ਭਲੇ ਲਈ
Advertisment
ਅਰਦਾਸ ਕੀਤੀ ਹੈ । ਉਨ੍ਹਾਂ ਵੱਲੋਂ ਕੀਤੀ ਗਈ ਅਰਦਾਸ ‘ਤੇ ਪ੍ਰਸ਼ੰਸਕ ਵੀ ਅਰਦਾਸ ਕਰ ਰਹੇ ਨੇ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਪਣੀ ਫ਼ਿਲਮ ‘ਪੀਆਰ’ ਦੇ ਨਾਲ ਦਰਸ਼ਕਾਂ ਦੇ ਸਾਹਮਣੇ ਹਾਜ਼ਰ ਹੋਣਗੇ । Harbhajan Mann Harbhajan Mann ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਲੋਕ ਕਿੱਸਿਆਂ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਏ ਸਨ । ਹਰਭਜਨ ਮਾਨ ਦਾ ਬੇਟਾ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਕਈ ਗੀਤ ਸਰੋਤਿਆਂ ਦੇ ਰੁਬਰੂ ਕਰ ਚੁੱਕਿਆ ਹੈ ।
Advertisment
ਹੋਰ ਪੜ੍ਹੋ:ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ Harbhajan Mann Harbhajan Mann ਹਾਲ ਹੀ ਦੋਵੇਂ ਪਿਤਾ ਪੁੱਤਰ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਧਰਨੇ ‘ਚ ਨਜ਼ਰ ਆਏ ਸਨ । harbhajan maan Harbhajan ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦਾ ਹਰ ਗੀਤ ਮਕਬੂਲ ਹੁੰਦਾ ਹੈ ।
 
View this post on Instagram
 

Sarbat Da Bhalah ????

A post shared by Harbhajan Mann (@harbhajanmannofficial) on

Advertisment

Stay updated with the latest news headlines.

Follow us:
Advertisment
Advertisment
Latest Stories
Advertisment