Advertisment

‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ ਲੈ ਕੇ ਆ ਰਹੇ ਨੇ ਹਰਭਜਨ ਮਾਨ, ਪੋਸਟਰ ਆਇਆ ਸਾਹਮਣੇ

author-image
By Lajwinder kaur
New Update
‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ ਲੈ ਕੇ ਆ ਰਹੇ ਨੇ ਹਰਭਜਨ ਮਾਨ, ਪੋਸਟਰ ਆਇਆ ਸਾਹਮਣੇ
Advertisment
ਪੰਜਾਬੀ ਇੰਡਸਟਰੀ ਦੇ ਮੰਨੇ-ਪ੍ਰਮੰਨੇ ਗਾਇਕ ਹਰਭਜਨ ਮਾਨ ਜੋ ਕਿ ਬਹੁਤ ਜਲਦ ‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ’ ਲੈ ਕੇ ਆ ਰਹੇ ਨੇ। ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ।
Advertisment
ਹੋਰ ਵੇਖੋ: ਹਰਭਜਨ ਮਾਨ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ’ ਬਹੁਤ ਜਲਦੀ ਲੈ ਕੇ ਆ ਰਹੇ ਹਾਂ “Tere Pind Gayi San Veera Ve”, the first song from the collection “Meri Pasand” releasing soon. Very excited to share this one with you #meripasand #punjabimusic #punjabi’
View this post on Instagram
 

ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਮੈਨੂੰ ਦਿਲੀਂ ਖ਼ੁਸ਼ੀ ਹੋ ਰਹੀ ਹੈ ਕਿ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ, ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਪੰਜਾਬੀ ਫ਼ਿਲਮ ਦਾ ਨਾਮ ਹੈ; “ਪੀ.ਆਰ.” ਪਰਮਾਤਮਾ ਦੀ ਮਿਹਰ, ਮੇਰੇ ਪਰਿਵਾਰ ਤੇ ਆਪਣੇ ਚਹੇਤਿਆਂ ਦੇ ਅਟੁੱਟ ਸਹਿਯੋਗ, ਬੇਹੱਦ ਪਿਆਰ ਅਤੇ ਅਸੀਸਾਂ ਲਈ ਹਮੇਸ਼ਾਂ ਸ਼ੁਕਰਗੁਜ਼ਾਰ ਹਾਂ। ਫ਼ਿਲਮ ਬਾਰੇ ਹੋਰ ਜਾਣਕਾਰੀ ਲਈ ਹਮੇਸ਼ਾਂ ਸਾਡੇ ਨਾਲ ਜੁੜੇ ਰਹਿਣਾ???☝?? It gives me immense joy to announce my next film, which is being directed by Manmohan Singh, Produced by Sarang Films & HM Records titled “PR”. Stay tuned for further details and information, and thank you always for your passionate and unconditional support ???☝?? #hmrecords #sarangfilms @delbararya

A post shared by Harbhajan Mann (@harbhajanmannofficial) on

ਇਸ ਗੀਤ ਦੇ ਬੋਲ ਬਾਬੂ ਸਿੰਘ ਮਾਨ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ। ਪ੍ਰਸ਼ੰਸਕਾਂ ਵੱਲੋਂ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਹਰਭਜਨ ਮਾਨ ਦੇ ਆਉਣ ਵਾਲੇ ਪ੍ਰੋਜੈਕਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਜੀ ਹਾਂ ਉਹ ਪੰਜਾਬੀ ਫ਼ਿਲਮ ਪੀ.ਆਰ ‘ਚ ਅਦਾਕਾਰ ਦਿਲਬਰ ਆਰਿਆ ਨਾਲ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਦਿੱਗਜ ਨਿਰਦੇਸ਼ਕ ਮਨਮੋਹਨ ਸਿੰਘ ਡਾਇਰੈਕਟ ਕਰ ਰਹੇ ਹਨ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment