ਹਰਭਜਨ ਮਾਨ ਨੇ ਪਤਨੀ ਨਾਲ ਤਸਵੀਰ ਕੀਤੀ ਸਾਂਝੀ, ਸੋਸ਼ਲ ਮੀਡੀਆ ‘ਤੇ ਖੂਬ ਕੀਤੀ ਜਾ ਰਹੀ ਪਸੰਦ

Written by  Shaminder   |  March 02nd 2021 06:00 PM  |  Updated: March 02nd 2021 07:17 PM

ਹਰਭਜਨ ਮਾਨ ਨੇ ਪਤਨੀ ਨਾਲ ਤਸਵੀਰ ਕੀਤੀ ਸਾਂਝੀ, ਸੋਸ਼ਲ ਮੀਡੀਆ ‘ਤੇ ਖੂਬ ਕੀਤੀ ਜਾ ਰਹੀ ਪਸੰਦ

ਹਰਭਜਨ ਮਾਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।

harbhajan maan Image from Harbhajan Mann instagram

ਹੋਰ ਪੜ੍ਹੋ : ਇਸ ਤਸਵੀਰ ‘ਚ ਛਿਪੇ ਹਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ, ਤਸਵੀਰ ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਖੂਬ ਪਸੰਦ

Harbhajan Mann

Image from Harbhajan Mann instagram

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਧੰਨਵਾਦ, ਮਾਨਾਂ ਲਈ ਤਾਕਤ ਅਤੇ ਪਿਆਰ ਦਾ ਪਿਲਰ’। ਇਸ ਤਸਵੀਰ ‘ਤੇ ਉਨ੍ਹਾਂ ਦੇ ਫੈਨਸ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਲੋਕ ਇਸ ਤਸਵੀਰ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਦੱਸ ਦਈਏ ਕਿ ਹਰਭਜਨ ਮਾਨ ਇੱਕ ਅਜਿਹੇ ਗਾਇਕ ਹਨ । ਜਿਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

harbhajan maan and his wife harman Image from Harbhajan Mann instagram

ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ । ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਰਭਜਨ ਮਾਨ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ਅਤੇ ਲਗਾਤਾਰ ਗੀਤ ਕੱਢ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network