Advertisment

ਹਰਭਜਨ ਮਾਨ ਨੇ ਛੋਟੇ ਭਰਾ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਦੇ ਹੋਏ ਕਿਹਾ- ‘ਰੱਬ ਸੱਚੇ ਗੁਰਸੇਵਕ ਵਰਗਾ ਵੀਰ ਹਰ ਇੱਕ ਨੂੰ ਦੇਵੇ’

author-image
By Lajwinder kaur
New Update
ਹਰਭਜਨ ਮਾਨ ਨੇ ਛੋਟੇ ਭਰਾ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਦੇ ਹੋਏ ਕਿਹਾ- ‘ਰੱਬ ਸੱਚੇ ਗੁਰਸੇਵਕ ਵਰਗਾ ਵੀਰ ਹਰ ਇੱਕ ਨੂੰ ਦੇਵੇ’
Advertisment
ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਛੋਟੇ ਭਰਾ ਤੇ ਪੰਜਾਬੀ ਗਾਇਕ
Advertisment
ਗੁਰਸੇਵਕ ਮਾਨ ਦੀ ਤਸਵੀਰ ਸਾਂਝੀ ਕੀਤੀ ਹੈ । ਕਿਉਂਕਿ ਅੱਜ ਉਨ੍ਹਾਂ ਦੇ ਛੋਟੇੇ ਭਰਾ ਗੁਰਸੇਵਕ ਮਾਨ ਦੇ ਬਰਥਡੇਅ ਹੈ ।gursewak singh mann with brother
Advertisment
ਹੋਰ ਪੜ੍ਹੋ : ‘ਸੋਚੀ ਨਾ ਕਿੱਧਰੇ ਦਿੱਲੀਏ ਤੇਰੇ ਤੋਂ ਡਰ ਜਾਂਗੇ’, ਸੱਜਣ ਅਦੀਬ ਆਪਣੇ ਨਵੇਂ ਗੀਤ ‘ਇਹ ਪੰਜਾਬ ਆ ਪੰਜਾਬ’ ਨਾਲ ਪੰਜਾਬੀਆਂ ਦੀ ਅਣਖ ਨੂੰ ਕੀਤਾ ਗਿਆ ਬਿਆਨ ਉਨ੍ਹਾਂ ਨੇ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਨਮ ਦਿਨ ਮੁਬਾਰਕ ਛੋਟੇ ਵੀਰ..ਅੱਜ ਸਾਡੇ ਲਾਡਲੇ ਛੋਟੇ ਵੀਰ ਕੈਪਟਨ ਸਾਬ ਗੁਰਸੇਵਕ ਮਾਨ ਦਾ ਜਨਮ ਦਿਨ ਹੈ । ਰੱਬ ਸੱਚੇ ਗੁਰਸੇਵਕ ਵਰਗਾ ਵੀਰ ਹਰ ਇੱਕ ਨੂੰ ਦੇਵੇ । ਹਮੇਸ਼ਾ ਦੁਆਵਾਂ ਤੇ ਪਿਆਰ !! Mann5’ । ਇਸ ਪੋਸਟ ਉੱਤੇ ਫੈਨਜ਼ ਵੀ ਪੰਜਾਬੀ ਗਾਇਕ ਗੁਰਸੇਵਕ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਨੇ । harbhajan mann instagrma posta ਦੱਸ ਦਈਏ ਗਾਇਕ ਹਰਭਜਨ ਮਾਨ ਦੇ ਭਰਾ
Advertisment
ਗੁਰਸੇਵਕ ਮਾਨ ਗਾਇਕ ਹੋਣ ਦੇ ਨਾਲ ਕਮਰਸ਼ੀਅਲ ਪਾਇਲਟ ਵੀ ਹਨ । gursewak mann pic ਗੁਰਸੇਵਕ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਵੀ ਦੇ ਚੁੱਕੇ ਨੇ । ਦੋਵੇਂ ਭਰਾਵਾਂ ਦੀ ਗਾਇਕ ਨੂੰ ਦੇਸ਼ ਵਿਦੇਸ਼ ‘ਚ ਵੱਸਦੇ ਪੰਜਾਬੀਆਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । inside harbhajan mann and gursewak mann  
Advertisment

Stay updated with the latest news headlines.

Follow us:
Advertisment
Advertisment
Latest Stories
Advertisment