Advertisment

ਹਰਭਜਨ ਮਾਨ ਦੀ ਪਤਨੀ ਨੇ ਸੂਟ ‘ਚ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ ਸੂਟ ‘ਚ ਵੱਖਰੀ ਹੀ ਟੌਹਰ ਹੁੰਦੀ

author-image
By Shaminder
New Update
ਹਰਭਜਨ ਮਾਨ ਦੀ ਪਤਨੀ ਨੇ ਸੂਟ ‘ਚ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ ਸੂਟ ‘ਚ ਵੱਖਰੀ ਹੀ ਟੌਹਰ ਹੁੰਦੀ
Advertisment
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ
Advertisment
(Harman Mann) ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰਾਂ ਵਾਲਾ ਵੀਡੀਓ ਸਾਂਝਾ ਕੀਤਾ ਹੈ । Harman Mann image Source : Instagram   ਹੋਰ ਪੜ੍ਹੋ : ਵੈਲੇਂਨਟਾਈਨ ਵੀਕ 2023 : ਵੈਲੇਂਟਾਈਨ ਵੀਕ ‘ਤੇ ਛਲਕਿਆ ਸਿੰਗਲ ਲੋਕਾਂ ਦਾ ਦਰਦ, ਕਿਹਾ ਰੋਜ਼ ਡੇਅ ‘ਤੇ ਰੋਜ ਨਹੀਂ ਤਾਂ ਗੁਲਾਬ ਜਾਮੁਨ ਹੀ ਦੇ ਦੋ’ ਵੇਖੋ ਮਜ਼ੇਦਾਰ ਮੀਮਸ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ
Advertisment
(Harbhajan Mann) ਵੀ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।ਇਸ ਵੀਡੀਓ ‘ਤੇ ਹਰਮਨ ਮਾਨ ਦੇ ਪਤੀ ਹਰਭਜਨ ਮਾਨ ਨੇ ਵੀ ਰਿਐਕਸ਼ਨ ਦਿੱਤਾ ਹੈ । ਉਨ੍ਹਾਂ ਨੇ ਹਰਮਨ ਨੂੰ ਟੈਗ ਕਰਦੇ ਹੋਏ ਲਿਖਿਆ ‘ਇਹ ਵੀ ਗੱਲ ਯਾਦ ਰੱਖੀਂ, ਤੇਰੇ ਵਾਸਤੇ ਮੈਂ ਜੀਵਾਂ’। harbhajan-maans-with-wife-harman-mann image Source : Instagram ਹੋਰ ਪੜ੍ਹੋ : ਉਰਫੀ ਜਾਵੇਦ ਦਾ ਨਵਾਂ ਵੀਡੀਓ ਹੋ ਰਿਹਾ ਵਾਇਰਲ, ਲੋਕਾਂ ਨੇ ਕਿਹਾ ਪਹਿਲੇ ਆ ਗਈ ਪੂਰੇ ਕੱਪੜੋਂ ਮੇਂ ਔਰ ਫਿਰ…..
Advertisment
ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ ਦਿਲ ਦੇ ਜਜ਼ਬਾਤ ਹਰਮਨ ਮਾਨ ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । Harbhajan-and-Harman-Mann''',,. image Source : Instagram ਹੋਰ ਪੜ੍ਹੋ : ਲਤਾ ਮੰਗੇਸ਼ਕਰ ਡੈੱਥ ਐਨੀਵਰਸਰੀ : ਜਾਣੋ ਕਿਵੇਂ 9 ਸਾਲ ਦੀ ਉਮਰ ‘ਚ ਪਰਫਾਰਮੈਂਸ ਦੌਰਾਨ ਪਿਤਾ ਦੀ ਗੋਦ ‘ਚ ਸੁੱਤੀ
Advertisment
ਹਰਭਜਨ ਮਾਨ ਦਾ ਪਰਿਵਾਰ ਹਰਭਜਨ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਹਰਮਨ ਮਾਨ ਤੋਂ ਇਲਾਵਾ ਉਨ੍ਹਾਂ ਦੇ ਦੋ ਪੁੱਤਰ ਅਤੇ ਇੱਕ ਧੀ ਹੈ । ਹਾਲ ਹੀ ‘ਚ ਉਨ੍ਹਾਂ ਦੀ ਧੀ ਨੇ ਡਿਗਰੀ ਹਾਸਲ ਕੀਤੀ ਹੈ । ਜਦੋਂਕਿ ਵੱਡਾ ਪੁੱਤਰ ਅਵਕਾਸ਼ ਮਾਨ ਪਿਤਾ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ।
ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ਹਰਭਜਨ ਮਾਨ ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਦੇ ਗੀਤ ਸਰੋਤਿਆਂ ਦੇ ਹਰ ਵਰਗ ਵੱਲੋਂ ਪਸੰਦ ਕੀਤੇ ਜਾਂਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment