Advertisment

ਹਰਭਜਨ ਸਿੰਘ ਨੇ ਸਾਂਝਾ ਕੀਤਾ ਆਪਣੀ ਪਤਨੀ ਗੀਤਾ ਬਸਰਾ ਦਾ ਇਹ ਪਿਆਰਾ ਜਿਹਾ ਵੀਡੀਓ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਹਰਭਜਨ ਸਿੰਘ ਨੇ ਸਾਂਝਾ ਕੀਤਾ ਆਪਣੀ ਪਤਨੀ ਗੀਤਾ ਬਸਰਾ ਦਾ ਇਹ ਪਿਆਰਾ ਜਿਹਾ ਵੀਡੀਓ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਕ੍ਰਿਕੇਟਰ ਹਰਭਜਨ ਸਿੰਘ ਤੇ ਅਦਾਕਾਰਾ
Advertisment
ਗੀਤਾ ਬਸਰਾ ਜੋ ਕਿ ਕੁਝ ਦਿਨ ਪਹਿਲਾਂ ਹੀ ਦੂਜੀ ਵਾਰ ਮਾਪੇ ਬਣੇ ਨੇ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਭੱਜੀ ਨੇ ਇੱਕ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਪਤਨੀ ਨੂੰ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆਏ। harbhajn singh and geeta basra shared her son happiness video with image source-instagram ਹੋਰ ਪੜ੍ਹੋ :ਗਗਨ ਕੋਕਰੀ ਤੇ ਗੁਰਲੇਜ਼ ਅਖਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘Sohna Yaar’, ਬਿਆਨ ਕਰ ਰਹੇ ਨੇ ਪਿਆਰ ਦੇ ਦਰਦ ਨੂੰ, ਦੇਖੋ ਵੀਡੀਓ
Advertisment
ਹੋਰ ਪੜ੍ਹੋ : ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ inside image of harbhajan singh shared his wife video image source-instagram ਹਰਭਜਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤਾ ਬਸਰਾ ਦੀਆਂ ਕਿਊਟ ਤਸਵੀਰਾਂ ਦੇ ਨਾਲ ਬਣਾਇਆ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ‘ਕਿੰਨਾ ਸੋਹਣਾ’ ਗੀਤ ਦੇ ਨਾਲ ਪੋਸਟ ਕੀਤਾ ਹੈ। ਭੱਜੀ ਨੇ ਕੈਪਸ਼ਨ ‘ਚ ਲਿਖਿਆ ਹੈ- ‘Mahiya mere jaani ❤️ @geetabasra’ । ਇਸ ਪੋਸਟ ‘ਤੇ ਗੀਤਾ ਬਸਰਾ ਨੇ ਵੀ ਕਮੈਂਟ ਕਰਕੇ ਆਪਣੀ ਪਿਆਰੀ ਜਿਹੀ ਪ੍ਰਤੀਕਿਰਿਆ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Advertisment
comments of bhaji and geeta bsara image source-instagram ਜੁਲਾਈ ਮਹੀਨਾ ਹਰਭਜਨ ਸਿੰਘ ਲਈ ਖੁਸ਼ੀਆਂ ਦੇ ਨਾਲ ਭਰਿਆ ਰਿਹਾ । ਇਸ ਮਹੀਨੇ ਹੀ ਉਨ੍ਹਾਂ ਦਾ ਖੁਦ ਦਾ ਜਨਮ ਦਿਨ ਹੁੰਦਾ ਹੈ ਤੇ ਇਸ ਮਹੀਨੇ ਹੀ ਉਨ੍ਹਾਂ ਦੇ ਘਰ ਨੰਨ੍ਹੇ ਮਹਿਮਾਨ ਨੇ ਐਂਟਰੀ ਮਾਰੀ ਹੈ। ਇਸ ਤੋਂ ਪਹਿਲਾਂ ਗੀਤਾ ਤੇ ਭੱਜੀ ਇੱਕ ਧੀ ਦੇ ਮਾਪੇ ਨੇ, ਜਿਸ ਦਾ ਨਾਂਅ ਹਿਨਾਇਆ ਹੀਰ ਹੈ । Geeta -Harbhajan image source-instagram
Advertisment
 
Advertisment

Stay updated with the latest news headlines.

Follow us:
Advertisment
Advertisment
Latest Stories
Advertisment