ਹਰਭਜਨ ਸਿੰਘ ਨੇ ਆਪਣੀ ਬੇਟੀ ਦੇ ਲਈ ਖ਼ਾਸ ਸੁਨੇਹਾ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ

written by Lajwinder kaur | September 28, 2020

ਕ੍ਰਿਕੇਟਰ ਹਰਭਜਨ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਬੇਟੀ ਦਿਵਸ ਮੌਕੇ ‘ਤੇ ਆਪਣੀ ਧੀ ਦੀ  ਬਹੁਤ ਹੀ ਪਿਆਰੀ ਜਿਹੀ ਫੋਟੋ ਸ਼ੇਅਰ ਕੀਤੀ ਹੈ ।geeta basra with harbhajan singh ਹੋਰ ਪੜ੍ਹੋ : ਸ਼ਵੇਤਾ ਸਿੰਘ ਕ੍ਰਿਤੀ ਨੇ ਸ਼ੇਅਰ ਕੀਤੀ ਆਪਣੇ ਮਰਹੂਮ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੀ ਇਹ ਖ਼ਾਸ ਤਸਵੀਰ, ਕਿਹਾ-‘ਅਰਦਾਸ ਕਰੋ..ਕਿਉਂਕਿ ਅਰਦਾਸਾਂ ਸੁਣੀਆਂ ਜਾਂਦੀਆਂ ਨੇ’
ਇਸ ਤਸਵੀਰ ‘ਚ ਹਰਭਜਨ ਸਿੰਘ ਆਪਣੀ ਬੇਟੀ ਹਿਨਾਇਆ ਹੀਰ ਤੇ ਪਤਨੀ ਗੀਤਾ ਬਸਰਾ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ ਕਿ ‘ਹਰ ਦਿਨ ਤੁਹਾਡਾ ਹੈ ਲਵ ਯੂ ਪੁੱਤਰ’ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ । harbhajan singh shared his daughter photo ਉੱਧਰ ਗੀਤਾ ਬਸਰਾ ਨੇ ਵੀ ਆਪਣੀ ਬੇਟੀ ਦੀ ਤਸਵੀਰ ਸਾਂਝੀ ਕਰਕੇ ਆਪਣਾ ਪਿਆਰ ਜ਼ਾਹਿਰ ਕੀਤਾ ਹੈ । ਹਰਭਜਨ ਸਿੰਘ ਅਕਸਰ ਹੀ ਆਪਣੀ ਬੇਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਰਹਿੰਦੇ ਹਨ। geeta basara with daughter

0 Comments
0

You may also like