Advertisment

ਹਰਭਜਨ ਸਿੰਘ ਨੇ ਆਪਣੀ ਬੇਟੀ ਦੇ ਲਈ ਖ਼ਾਸ ਸੁਨੇਹਾ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ

author-image
By Lajwinder kaur
New Update
ਹਰਭਜਨ ਸਿੰਘ ਨੇ ਆਪਣੀ ਬੇਟੀ ਦੇ ਲਈ ਖ਼ਾਸ ਸੁਨੇਹਾ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ
Advertisment
ਕ੍ਰਿਕੇਟਰ ਹਰਭਜਨ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ
Advertisment
ਬੇਟੀ ਦਿਵਸ ਮੌਕੇ ‘ਤੇ ਆਪਣੀ ਧੀ ਦੀ  ਬਹੁਤ ਹੀ ਪਿਆਰੀ ਜਿਹੀ ਫੋਟੋ ਸ਼ੇਅਰ ਕੀਤੀ ਹੈ ।geeta basra with harbhajan singh ਹੋਰ ਪੜ੍ਹੋ : ਸ਼ਵੇਤਾ ਸਿੰਘ ਕ੍ਰਿਤੀ ਨੇ ਸ਼ੇਅਰ ਕੀਤੀ ਆਪਣੇ ਮਰਹੂਮ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੀ ਇਹ ਖ਼ਾਸ ਤਸਵੀਰ, ਕਿਹਾ-‘ਅਰਦਾਸ ਕਰੋ..ਕਿਉਂਕਿ ਅਰਦਾਸਾਂ ਸੁਣੀਆਂ ਜਾਂਦੀਆਂ ਨੇ’ ਇਸ ਤਸਵੀਰ ‘ਚ ਹਰਭਜਨ ਸਿੰਘ ਆਪਣੀ ਬੇਟੀ
Advertisment
ਹਿਨਾਇਆ ਹੀਰ ਤੇ ਪਤਨੀ ਗੀਤਾ ਬਸਰਾ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ ਕਿ ‘ਹਰ ਦਿਨ ਤੁਹਾਡਾ ਹੈ ਲਵ ਯੂ ਪੁੱਤਰ’ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ । harbhajan singh shared his daughter photo ਉੱਧਰ ਗੀਤਾ ਬਸਰਾ ਨੇ ਵੀ ਆਪਣੀ ਬੇਟੀ ਦੀ ਤਸਵੀਰ ਸਾਂਝੀ ਕਰਕੇ ਆਪਣਾ ਪਿਆਰ ਜ਼ਾਹਿਰ ਕੀਤਾ ਹੈ । ਹਰਭਜਨ ਸਿੰਘ ਅਕਸਰ ਹੀ ਆਪਣੀ ਬੇਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਰਹਿੰਦੇ ਹਨ। geeta basara with daughter
Advertisment

Stay updated with the latest news headlines.

Follow us:
Advertisment
Advertisment
Latest Stories
Advertisment