ਪੰਜਾਬੀ ਐਕਟਰ ਹਾਰਬੀ ਸੰਘਾ ਨੇ ਪੋਸਟ ਪਾ ਕੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਕੀਤਾ ਕੋਟਿ ਕੋਟਿ ਪ੍ਰਣਾਮ

written by Lajwinder kaur | February 14, 2021

14  ਫਰਵਰੀ ਸਾਲ 2019 ‘ਚ ਪੁਲਵਾਮਾ ਅਟੈਕ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਦੇਸ਼ਵਾਸੀ ਸ਼ਰਧਾਂਜਲੀ ਦੇ ਰਹੇ ਨੇ । ਪੰਜਾਬੀ ਐਕਟਰ ਹਾਰਬੀ ਸੰਘਾ ਨੇ ਵੀ ਆਪਣੇ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਹੈ । pulvama attack ਹੋਰ ਪੜ੍ਹੋ : ਐਮੀ ਵਿਰਕ ਨੇ ਇੰਗਲੈਂਡ ‘ਚੋਂ ਲਾਈਵ ਹੋ ਕੇ ਕਿਸਾਨਾਂ ਦੀ ਜਿੱਤ ਲਈ ‘ਸਤਨਾਮ ਵਾਹਿਗੁਰੂ’ ਦਾ ਕੀਤਾ ਜਾਪ, ਨਾਲ ਹੀ ਅਕਸ਼ੇ ਕੁਮਾਰ ਨਾਲ ਵਾਇਰਲ ਹੋ ਰਹੀ ਤਸਵੀਰ ਦਾ ਦੱਸਿਆ ਅਸਲ ਸੱਚ
ਉਨ੍ਹਾਂ ਨੇ ਹਮਲੇ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ‘ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ #Pulwama Attack # Pulwama Martyrs ‘। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹੀਦਾਂ ਨੂੰ ਪ੍ਰਣਾਮ ਕਰ ਰਹੇ ਨੇ । harbhi sangha emotional post for ਦੱਸ ਦਈਏ ਇਸ ਹਮਲੇ ‘ਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਏ ਸਨ । ਇਸ ਹਮਲੇ ‘ਚ ਪੰਜਾਬ ਦੇ ਵੀ 4 ਜਵਾਨ ਸ਼ਹੀਦ ਹੋਏ ਸਨ। inside image of tributes pulwama terror attack  

0 Comments
0

You may also like