ਪੰਜਾਬੀ ਐਕਟਰ ਹਾਰਬੀ ਸੰਘਾ ਨੇ ਪੋਸਟ ਪਾ ਕੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਕੀਤਾ ਕੋਟਿ ਕੋਟਿ ਪ੍ਰਣਾਮ

Written by  Lajwinder kaur   |  February 14th 2021 06:36 PM  |  Updated: February 14th 2021 06:36 PM

ਪੰਜਾਬੀ ਐਕਟਰ ਹਾਰਬੀ ਸੰਘਾ ਨੇ ਪੋਸਟ ਪਾ ਕੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਕੀਤਾ ਕੋਟਿ ਕੋਟਿ ਪ੍ਰਣਾਮ

14  ਫਰਵਰੀ ਸਾਲ 2019 ‘ਚ ਪੁਲਵਾਮਾ ਅਟੈਕ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਦੇਸ਼ਵਾਸੀ ਸ਼ਰਧਾਂਜਲੀ ਦੇ ਰਹੇ ਨੇ । ਪੰਜਾਬੀ ਐਕਟਰ ਹਾਰਬੀ ਸੰਘਾ ਨੇ ਵੀ ਆਪਣੇ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਹੈ ।

pulvama attack

ਹੋਰ ਪੜ੍ਹੋ : ਐਮੀ ਵਿਰਕ ਨੇ ਇੰਗਲੈਂਡ ‘ਚੋਂ ਲਾਈਵ ਹੋ ਕੇ ਕਿਸਾਨਾਂ ਦੀ ਜਿੱਤ ਲਈ ‘ਸਤਨਾਮ ਵਾਹਿਗੁਰੂ’ ਦਾ ਕੀਤਾ ਜਾਪ, ਨਾਲ ਹੀ ਅਕਸ਼ੇ ਕੁਮਾਰ ਨਾਲ ਵਾਇਰਲ ਹੋ ਰਹੀ ਤਸਵੀਰ ਦਾ ਦੱਸਿਆ ਅਸਲ ਸੱਚ

ਉਨ੍ਹਾਂ ਨੇ ਹਮਲੇ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ‘ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ #Pulwama Attack # Pulwama Martyrs ‘। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹੀਦਾਂ ਨੂੰ ਪ੍ਰਣਾਮ ਕਰ ਰਹੇ ਨੇ ।

harbhi sangha emotional post for

ਦੱਸ ਦਈਏ ਇਸ ਹਮਲੇ ‘ਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਏ ਸਨ । ਇਸ ਹਮਲੇ ‘ਚ ਪੰਜਾਬ ਦੇ ਵੀ 4 ਜਵਾਨ ਸ਼ਹੀਦ ਹੋਏ ਸਨ।

inside image of tributes pulwama terror attack

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network