Advertisment

ਹਰਜੀਤ ਹਰਮਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Shaminder
New Update
ਹਰਜੀਤ ਹਰਮਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਗਾਇਕ ਹਰਜੀਤ ਹਰਮਨ (Harjit Harman)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
Advertisment
(Sachkhand Sri Harmandir sahib)  ‘ਚ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਹਰਜੀਤ ਹਰਮਨ ਨੇ ਲਿਖਿਆ ਕਿ ‘ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰੱਬਤ ਦਾ ਭਲਾ’। ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ । harjit-harman777-min Image From Instagram ਹੋਰ ਪੜ੍ਹੋ : ਡੋਲੀ ਵਾਲੀ ਕਾਰ ਵਿੱਚ ਬੈਠਦੇ ਹੀ ਲਾੜੀ ਨੂੰ ਚੜਿਆ ਗੁੱਸਾ, ਲਾੜੇ ਦੇ ਮੂੰਹ ਤੇ ਮਾਰੀਆਂ ਚਪੇੜਾਂ, ਵੀਡੀਓ ਵਾਇਰਲ ਹਰਜੀਤ ਹਰਮਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਜੀਤ ਹਰਮਨ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ ।
Advertisment
Harjit harman pp-min ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਹਰਜੀਤ ਹਰਮਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਤੱਕ ‘ਮਿੱਤਰਾਂ ਦਾ ਨਾਂਅ ਚੱਲਦਾ’, ‘ਜੱਟੀ’, ‘ਦਿਲ ਦੀਆਂ ਫਰਦਾਂ’ , ਪੰਜਾਬ ਸਣੇ ਕਈ ਹਿੱਟ ਗੀਤ ਗਾਏ ਹਨ । ਜੋ ਅੱਜ ਵੀ ਸਰੋਤਿਆਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ ।
 
View this post on Instagram
 

A post shared by Harjit Harman (@harjitharman)

Advertisment

Stay updated with the latest news headlines.

Follow us:
Advertisment
Advertisment
Latest Stories
Advertisment