ਲਾਕਡਾਊਨ ਕਰਕੇ ਪ੍ਰਭਾਵਿਤ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਏ ਹਰਜੀਤ ਹਰਮਨ, ਕੀਤਾ ਵੱਡਾ ਐਲਾਨ By Rupinder Kaler 26 Mar 2020 | Updated On 26 Mar 2020 16:51 IST in Punjabi Buzz Celebrities Special New Update Advertisment ਦੇਸ਼ ਭਰ ਵਿੱਚ ਲਾਕਡਾਊਨ ਹੈ, ਹਰ ਕੋਈ ਆਪਣੇ ਘਰ ਵਿੱਚ ਰਹਿਣ ਲਈ ਮਜ਼ਬੂਰ ਹੈ। ਇਸ ਲਾਕ ਡਾਊਨ ਕਰਕੇ ਸਭ ਤੋਂ ਵੱਧ ਉਹ ਲੋਕ ਪ੍ਰਭਾਵਿਤ ਹੋ ਰਹੇ ਹਨ ਜਿਹੜੇ ਦਿਹਾੜੀ ਮਜ਼ਦੂਰ ਹਨ । ਇਹਨਾਂ ਮਜ਼ਦੂਰਾਂ ਦੀ ਮਦਦ ਲਈ ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਤਾਰ ਅੱਗੇ ਆ ਰਹੇ ਹਨ । ਹੌਬੀ ਧਾਲੀਵਾਲ ਤੋਂ ਬਾਅਦ ਗਾਇਕ ਹਰਜੀਤ ਹਰਮਨ ਨੇ ਮਜ਼ਦੂਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ । https://www.instagram.com/p/B-HnSE_JGX4/ ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮਜ਼ਦੂਰਾਂ ਦੀ ਮਦਦ ਕਰਨ । ਉਹਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ :- https://www.instagram.com/p/B-JrZo5JaWu/ https://www.instagram.com/p/B-BsQHgpVYQ/ #lockdown #harjit-harmanl Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article