ਦਿਲ ਦੇ ਦਰਦਾਂ ਨੂੰ ਬਿਆਨ ਕਰ ਰਹੇ ਨੇ ਗਾਇਕ ਹਰਵਿੰਦਰ ਹੈਰੀ ਆਪਣੇ ਨਵੇਂ ਗੀਤ ‘Jano Maar Dinda’ ‘ਚ, ਦਰਸ਼ਕਾਂ ਵੱਲੋਂ ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | February 25, 2021

ਪੰਜਾਬੀ ਗਾਇਕ ਹਰਵਿੰਦਰ ਹੈਰੀ (Harvinder Harry) ਆਪਣੇ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ‘ਜਾਨੋ ਮਾਰ ਦਿੰਦਾ’ (Jano Maar Dinda) ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇਸ ਗੀਤ ‘ਚ ਉਨ੍ਹਾਂ ਨੇ ਪਿਆਰ ‘ਚ ਹਾਸਿਲ ਹੋਏ ਦਰਦ ਨੂੰ ਬਿਆਨ ਕੀਤਾ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । inside image of jano maar dinda hai ਹੋਰ ਪੜ੍ਹੋ : ‘SnowMan’ ਫ਼ਿਲਮ ਦੀ ਰੈਪਅੱਪ ਪਾਰਟੀ ਦੀ ਵੀਡੀਓ ਆਈ ਸਾਹਮਣੇ, ਗਿੱਪੀ ਗਰੇਵਾਲ ਆਪਣੀ ਟੀਮ ਦੇ ਨਾਲ ਮਸਤੀ ਕਰਦੇ ਆਏ ਨਜ਼ਰ
ptc records new song ਇਸ ਗੀਤ ਦੇ ਬੋਲ Ramzaan Chhapar ਨੇ ਲਿਖੇ ਨੇ ਤੇ ਮਿਊਜ਼ਿਕ Urban Desi ਨੇ ਦਿੱਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ Maan ਤੇ Mahi Dhaliwal । ਇਸ ਗਾਣੇ ਦਾ ਵੀਡੀਓ ਸਵਾ ਲੱਖ ਫ਼ਿਲਮਸ ਨੇ ਤਿਆਰ ਕੀਤਾ ਹੈ । image of harwinder harry latest track jano maar dinda out now ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਹਰਵਿੰਦਰ ਹੈਰੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ।

0 Comments
0

You may also like