Advertisment

ਕੁਲਦੀਪ ਮਾਣਕ ਦੇ ਦੋਹਤੇ ਹਸਨ ਮਾਣਕ ਲੈ ਕੇ ਆ ਰਹੇ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ‘Rano’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਦਿਲਚਸਪ ਪੋਸਟਰ

author-image
By Lajwinder kaur
New Update
ਕੁਲਦੀਪ ਮਾਣਕ ਦੇ ਦੋਹਤੇ ਹਸਨ ਮਾਣਕ ਲੈ ਕੇ ਆ ਰਹੇ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ‘Rano’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਦਿਲਚਸਪ ਪੋਸਟਰ
Advertisment
ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਦੋਹਤੇ
Advertisment
ਹਸਨ ਮਾਣਕ (Hassan Manak ) ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ। ਜੀ ਹਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਦਰਸ਼ਕਾਂ ਦੇ ਨਾਲ ਐਲਬਮ ਦੀ ਫਰਸਟ ਲੁੱਕ ਸਾਂਝੀ ਕੀਤੀ ਹੈ। hasan manak pic-min image source- instagram
Advertisment
ਹੋਰ ਪੜ੍ਹੋ : ਐਕਟਰ ਸਰਦਾਰ ਸੋਹੀ ਨੇ ਆਪਣੀ ਫ਼ਿਲਮ ਉੱਚਾ ਪਿੰਡ ਦਾ ਪੋਸਟਰ ਸਾਂਝ ਕਰਕੇ ਪ੍ਰਸ਼ੰਸਕਾਂ ਨੂੰ ਆਪਣੇ ਅਹਿਮ ਵਿਚਾਰ ਦੇਣ ਦੀ ਗੱਲ ਆਖੀ ਹੋਰ ਪੜ੍ਹੋ : ਹਰਭਜਨ ਮਾਨ ਨੇ ਹਰਦੀਪ ਗਰੇਵਾਲ ਦੀ ਸ਼ਲਾਘਾ ਕਰਦੇ ਹੋਏ ਕਿਹਾ- ‘ਹਰਦੀਪ ਦੀ ਤੁਲਨਾ ਅਮੀਰ ਖ਼ਾਨ ਨਾਲ ਕੀਤੀ ਜਾ ਰਹੀ ਆ, ਪਰ ਉਹ...’ hsana manak rano poster-min image source- instagram ਪਿੰਡਾਂ ਦੀ ਰੂਪ ਰੇਖਾ ਨੂੰ ਬਿਆਨ ਕਰਦਾ ਮਿਊਜ਼ਕ ਐਲਬਮ ਦਾ ਪੋਸਟਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪੋਸਟਰ ਉੱਤੇ ਪਿੱਤਲ ਦਾ ਡੋਲੂ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਉਹ
Advertisment
‘Rano’ ਟਾਈਟਲ ਹੇਠ ਆਪਣੇ ਕਰੀਅਰ ਦੀ ਦੂਜੀ ਐਲਬਮ ਲੈ ਕੇ ਆ ਰਹੇ ਨੇ। ਇਸ ਮਿਊਜ਼ਿਕ ਐਲਬਮ ਦੀ ਇੰਟਰੋ ਵੀਡੀਓ 18 ਅਗਸਤ ਨੂੰ ਰਿਲੀਜ਼ ਹੋਵੇਗੀ। image of hasan manak image source- instagram ਇਸ ਐਲਬਮ ‘ਚ ਕਈ ਨਾਮੀ ਗੀਤਕਾਰਾਂ ਦੇ ਲਿਖੇ ਗੀਤ ਜਿਵੇਂ ਮੱਤੇਆਲਾ, ਮਨਜੀਤ ਸਿੱਧੂ ਤੇ ਕਈ ਹੋਰ ਗੀਤਕਾਰਾਂ ਦੇ ਲਿਖੇ ਗੀਤ ਸ਼ਾਮਿਲ ਨੇ। ‘Beat Soul Music’, ‘Inder Dhammu’ ਤੇ ਕਈ ਹੋਰ ਨਾਮੀ ਮਿਊਜ਼ਿਕ ਡਾਇਰੈਕਟਰ ਦਾ ਮਿਊਜ਼ਿਕ ਸੁਣਨ ਨੂੰ ਮਿਲੇਗਾ । ਹਸਨ ਮਾਣਕ ਨੂੰ ਗਾਇਕੀ ਦੀ ਗੁੜ੍ਹਤੀ ਉਨ੍ਹਾਂ ਦੇ ਪਰਿਵਾਰ ‘ਚੋਂ ਹੀ ਮਿਲੀ ਹੈ ।
 
View this post on Instagram
 

A post shared by Hassan Manak ? (@itshassanmanak)

Advertisment

Stay updated with the latest news headlines.

Follow us:
Advertisment
Advertisment
Latest Stories
Advertisment