Grann Sidhu  ਦਾ ਨਵਾਂ ਗਾਣਾ 'ਹਵਾ' ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Rupinder Kaler   |  August 19th 2019 10:55 AM  |  Updated: August 19th 2019 01:41 PM

Grann Sidhu  ਦਾ ਨਵਾਂ ਗਾਣਾ 'ਹਵਾ' ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Grann Sidhu ਦਾ ਨਵਾਂ ਗਾਣੇ ਰਿਲੀਜ਼ ਹੋ ਗਿਆ ਹੈ । 'ਹਵਾ' ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਸੁਨਣ ਵਾਲਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦਾ ਮਿਊਜ਼ਿਕ ਬੀ-ਪਰਾਕ ਨੇ ਤਿਆਰ ਕੀਤਾ ਹੈ ਜਦੋਂ ਕਿ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ । ਗੀਤ ਦੀ ਵੀਡੀਓ ਵੀ ਬਹੁਤ ਹੀ ਵਧੀਆ ਲੋਕੇਸ਼ਨ ਤੇ ਬਣਾਈ ਗਈ ਹੈ ।

https://www.instagram.com/p/B08vk5RAzcw/

Broadwayਗੀਤ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਗਾਣਾ ਰੋਮਾਂਟਿਕ ਸੌਂਗ ਹੈ, ਜਿਸ ਨੂੰ ਸੁਣਕੇ ਹਰ ਇੱਕ ਨੂੰ ਆਪਣਾ ਮਹਿਬੂਬ ਯਾਦ ਆ ਜਾਂਦਾ ਹੈ । ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ ਦਿਖਾਇਆ ਜਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network