Advertisment

ਹਰੀ ਮਿਰਚਾਂ ਖਾਣ ਨਾਲ ਹੁੰਦੇ ਕਈ ਫਾਇਦੇ, ਕੈਂਸਰ ਵਰਗੀ ਬਿਮਾਰੀ ਤੋਂ ਕਰਦੀ ਹੈ ਬਚਾਅ

author-image
By Lajwinder kaur
New Update
ਹਰੀ ਮਿਰਚਾਂ ਖਾਣ ਨਾਲ ਹੁੰਦੇ ਕਈ ਫਾਇਦੇ, ਕੈਂਸਰ ਵਰਗੀ ਬਿਮਾਰੀ ਤੋਂ ਕਰਦੀ ਹੈ ਬਚਾਅ
Advertisment
ਹਰੇ ਰੰਗ ਵਾਲੀਆਂ ਹਰੀਆਂ ਮਿਰਚਾਂ ਖਾਣ ‘ਚ ਭਾਵੇਂ ਤਿੱਖੀਆਂ ਹੁੰਦੀਆਂ ਹਨ ਪਰ ਇਸ ਦੇ ਸੇਵਨ ਦੇ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਪਹੁੰਚਦੇ ਨੇ । ਅਸੀਂ ਬਹੁਤ ਸਾਰੇ ਲੋਕਾਂ ਨੂੰ ਹਰੀ ਮਿਰਚਾਂ ਰੋਟੀ ਦੇ ਨਾਲ ਖਾਂਦੇ ਹੋਏ ਦੇਖਦੇ ਹਾਂ, ਪਰ ਕੁੱਝ ਲੋਕ ਇਸ ਤੋਂ ਦੂਰ ਹੀ ਭੱਜਦੇ ਹਨ ।
Advertisment
green chilli pic  ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦੀ ਜ਼ਿੰਦਗੀ ‘ਚ ਆਈ ਖੁਸ਼ੀ, ਲਈ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ green chilli pickle
Advertisment
ਹਰੀ ਮਿਰਚ ਇੱਕ ਦਵਾਈ ਵੀ ਹੈ । ਹਰੀ ਮਿਰਚ ਖਾਣਾ ਸਿਹਤ ਲਈ ਬਹੁਤ ਵਧੀਆ ਹੈ । ਹਰੀ ਮਿਰਚ ਖਾਣ ਵਾਲੇ ਲੋਕ ਪਤਲੇ, ਤੰਦਰੁਸਤ, ਚੁਸਤ ਅਤੇ ਅਪਣੀ ਉਮਰ ਦੇ ਹਿਸਾਬ ਨਾਲ ਜਵਾਨ ਹੁੰਦੇ ਹਨ । ਹਰੀ ਮਿਰਚ 'ਚ ਮੌਜੂਦ ਪੌਸ਼ਕ ਤੱਤ ਸਾਡੀ ਸਿਹਤ ਨੂੰ ਖ਼ੂਬਸੂਰਤ ਬਣਾਈ ਰੱਖਣ 'ਚ ਅਤੇ ਰੋਗਾਂ ਨੂੰ ਜੜ੍ਹੋਂ ਖ਼ਤਮ ਕਰਨ 'ਚ ਮਦਦਗਾਰ ਸਾਬਿਤ ਹੁੰਦੀ ਹੈ । ਹਰੀ ਮਿਰਚ ‘ਚ ਵਿਟਾਮਿਨ ਏ, ਬੀ, ਸੀ, ਆਇਰਨ, ਤਾਂਬਾ ਤੇ ਕਈ ਹੋਰ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ । green chilli good for health ਹਰੀ ਮਿਰਚਾਂ ਨੂੰ ਅਚਾਰ ਦੇ ਰੂਪ ‘ਚ ਵੀ ਵਰਤੋਂ ਕੀਤੀ ਜਾਂਦੀ ਹੈ । ਮਿਰਚ ਦੇ ਅਚਾਰ ਨੂੰ ਲੋਕ ਬੜੇ ਚਾਅ ਨਾਲ ਖਾਧੇ ਹਨ । ਆਓ ਜਾਣਦੇ ਹਾਂ ਹਰੀ ਮਿਰਚ ਦੇ ਫਾਇਦਿਆਂ ਬਾਰੇ-
Advertisment
fat loss with green chilli ਭਾਰ ਘੱਟਦਾ ਹੈ-ਹਰੀ ਮਿਰਚ ‘ਚ ਕੈਲੋਰੀ ਬਿਲਕੁੱਲ ਨਹੀਂ ਹੁੰਦੀ ਅਤੇ ਪਰ ਪੌਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਹਰੀ ਮਿਰਚ ਖਾਣ ਨਾਲ ਭਾਰ ਘੱਟ ਹੁੰਦਾ ਹੈ। blood pressure pic
Advertisment
ਖੂਨ ਸਾਫ ਕਰੇ- ਹਰੀ ਮਿਰਚ ਖਾਣ ਨਾਲ ਖੂਨ ਸਾਫ ਹੁੰਦਾ ਹੈ। ਜਿਸ ਨਾਲ ਬਲੱਡ ਪ੍ਰੈਸ਼ਰ ਦਾ ਪੱਧਰ ਕੰਟਰੋਲ ‘ਚ ਰਹਿੰਦਾ ਹੈ । green chilli pic1 ਕੈਂਸਰ ਤੋਂ ਬਚਾਏ- ਕੈਂਸਰ ਨਾਲ ਲੜਨ ਅਤੇ ਸਰੀਰ ਨੂੰ ਸੁਰੱਖਿਅਤ ਰੱਖਣ ਲਈ ਵੀ ਹਰੀ ਮਿਰਚ ਫਾਇਦੇਮੰਦ ਹੁੰਦੀ ਹੈ । ਹਰੀ ਮਿਰਚ ‘ਚ ਮੌਜੂਦ ‘ਐਂਟੀਆਕਸੀਡੈਂਟ’ ਭਰਪੂਰ ਮਾਤਰਾ ‘ਚ ਹੋਣ ਨਾਲ ਕੈਂਸਰ ਤੋਂ ਬਚਾਉਂਦੀ ਹੈ । ਹਰੀ ਮਿਰਚ ਦੇ ਸੇਵਨ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੀ ਘੱਟ ਹੁੰਦਾ ਹੈ। picture of green chilli ਚਮੜੀ ਲਈ ਲਾਭਕਾਰੀ- ਹਰੀ ਮਿਰਚ ‘ਚ ‘ਵਿਟਾਮਿਨ ਸੀ’ ਅਤੇ ‘ਵਿਟਾਮਿਨ ਈ’ ਭਰਪੂਰ ਮਾਤਰਾ ‘ਚ ਹੁੰਦਾ ਹੈ ਜਿਸ ਨਾਲ ਚਮੜੀ ‘ਚ ਕਸਾਵਟ ਬਣੀ ਰਹਿੰਦੀ ਹੈ। ਹਰੀਆਂ ਮਿਰਚਾਂ ਖਾਣ ਨਾਲ ਚਮੜੀ 'ਚ ਨਿਖਾਰ ਆਉਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment