Advertisment

ਕਿਸੇ ਵਰਦਾਨ ਤੋਂ ਘੱਟ ਨਹੀਂ ਅਲਸੀ ਦੇ ਬੀਜ਼, ਕਈ ਬਿਮਾਰੀਆਂ ਨੂੰ ਰੱਖਦੇ ਹਨ ਦੂਰ

New Update
ਕਿਸੇ ਵਰਦਾਨ ਤੋਂ ਘੱਟ ਨਹੀਂ ਅਲਸੀ ਦੇ ਬੀਜ਼, ਕਈ ਬਿਮਾਰੀਆਂ ਨੂੰ ਰੱਖਦੇ ਹਨ ਦੂਰ
Advertisment
ਅਲਸੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ । ਇਸ ‘ਚ ਮੌਜੂਦ
Advertisment
ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਬੀ, ਓਮੇਗਾ 3 ਫੈਟੀ ਐਸਿਡ, ਆਇਰਨ ਅਤੇ ਪ੍ਰੋਟੀਨ ਸਿਹਤ ਲਈ ਫਾਇਦੇਮੰਦ ਹੈ। ਕਈ ਖੋਜਾਂ ਮੁਤਾਬਿਕ ਅਲਸੀ ਕਬਜ਼ ,ਐਸੀਡਿਟੀ ,ਸ਼ੂਗਰ ,ਅਰਥਰਾਈਟਸ ,ਕੈਂਸਰ ਇਥੋਂ ਤੱਕ ਕਿ ਇਹ ਦਿਲ ਦੀਆਂ ਸਮੱਸਿਆਵਾਂ ਵੀ ਦੂਰ ਕਰਨ ਵਿਚ ਮਦਦ ਕਰਦੀ ਹੈ। ਅਲਸੀ ਦੇ ਬੀਜ ਖਾਣ ਨਾਲ ਛਾਤੀ ਵਿਚ ਕੈਂਸਰ ਅਤੇ ਕੋਲੋਰੈਕਟਲ ਕੈਂਸਰ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। Flax Seeds ਹੋਰ ਪੜ੍ਹੋ :
Advertisment
Flax Seeds ਸ਼ੂਗਰ ਤੋਂ ਪੀੜਤ ਲੋਕਾਂ ਲਈ ਅਲਸੀ ਦਾ ਕਾੜਾ ਵਰਦਾਨ ਸਾਬਤ ਹੁੰਦਾ ਹੈ। ਸਵੇਰੇ ਖਾਲੀ ਢਿੱਡ ਕਾੜੇ ਦੀ ਵਰਤੋਂ ਕਰਨ ਨਾਲ ਸ਼ੂਗਰ ਕਾਬੂ ਵਿਚ ਰਹਿੰਦੀ ਹੈ। ਸਵੇਰੇ ਖਾਲੀ ਢਿੱਡ ਅਲਸੀ ਦਾ ਇਕ ਕੱਪ ਕਾੜਾ ਹਾਇਪੋਥਾਇਰਾਇਡ ਅਤੇ ਹਾਇਪਰਥਾਇਰਾਇਡ ਦੋਨਾਂ ਹਲਾਤਾਂ ਵਿਚ ਫਾਇਦੇਮੰਦ ਹੈ। ਰੋਜ਼ ਤਿੰਨ ਮਹੀਨੇ ਤੱਕ ਅਲਸੀ ਦਾ ਕਾੜਾ ਪੀਣ ਨਾਲ ਆਰਟਰੀਜ ਵਿਚ ਬਲੌਕੇਜ ਦੂਰ ਹੁੰਦਾ ਹੈ ਅਤੇ ਤੁਹਾਨੂੰ ਐਨਜੂਪਲਾਸਟੀ ਕਰਾਉਣ ਦੀ ਜ਼ਰੂਰਤ ਨਹੀਂ ਪੈਂਦੀ। Flax Seeds   ਇਸ ਵਿਚ ਫੈਟੀ ਐਸਿਡ ਅਤੇ ਅਲਫਾ ਲਿਨੋਲੇਨਿਕ ਐਸਿਡ ਵੀ ਪਾਇਆ ਜਾਂਦਾ ਹੈ ਜਿਸਨੂੰ ਓਮੇਗਾ-3 ਦੇ ਨਾਮ ਨਾਲ ਜਾਣਿਆਂ ਜਾਂਦਾ ਹੈ। ਜਾਨਵਰ ਉੱਤੇ ਕੀਤੇ ਗਏ ਪ੍ਰਯੋਗ ਦੇ ਬਾਅਦ ਪਤਾ ਚੱਲਿਆ ਹੈ ਕਿ ਓਮੇਗਾ-3 ਫੈਟੀ ਐਸਿਡ, ਜੋ ਅਲਸੀ ਦੇ ਬੀਜ ਵਿਚ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਉਹ ਟਿਊਮਰ ਨੂੰ ਘਟਾਉਂਦਾ ਹੈ। ਪ੍ਰਯੋਗ ਦੇ ਦੌਰਾਨ ਪਾਇਆ ਗਿਆ ਕਿ ਓਮੇਗਾ-3 ਫੈਟੀ ਐਸਿਡ ਨੁਕਸਾਨ ਪਹੁੰਚਾਉਣ ਵਾਲੇ ਬਾਡੀ ਸੈੱਲ ਨੂੰ ਦੂਜੇ ਸੈੱਲ ਨਾਲ ਚਿਪਕਣ ਤੋਂ ਰੋਕਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment