
ਟਮਾਟਰ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਇਸ ਵਿੱਚ ਕੁਝ ਅਜਿਹੇ ਤੱਤ ਹੁੰਦੇ ਹਨ ਜਿਹੜੇ ਬਹੁਤ ਸਾਰੀਆਂ ਬੀਮਾਰੀਆਂ ਤੋਂ ਵੀ ਰਾਹਤ ਦਿਵਾਉਂਦੇ ਹਨ । ਟਮਾਟਰ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫਾਰਫੋਰਸ ਵਰਗੇ ਜ਼ਰੂਰੀ ਤੱਤ ਹੁੰਦੇ ਹਨ । ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਹੋਰ ਪੜ੍ਹੋ :
- ਅਖਰੋਟ ‘ਚ ਹਨ ਕਈ ਗੁਣ, ਇਨ੍ਹਾਂ ਬੀਮਾਰੀਆਂ ਤੋਂ ਕਰਦਾ ਹੈ ਬਚਾਅ
- 90 ਦੇ ਦਹਾਕੇ ਦਾ ਪ੍ਰਸਿੱਧ ਗਾਇਕ ਲੱਕੀ ਅਲੀ ਸੋਸ਼ਲ ਮੀਡੀਆ ‘ਤੇ ਛਾਇਆ

