Advertisment

ਹੇਮਾ ਮਾਲਿਨੀ ਨੇ ਵਿਦੇਸ਼ੀ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਜਾ ਰਹੇ ਟਵੀਟਸ ‘ਤੇ ਦਿੱਤਾ ਪ੍ਰਤੀਕਰਮ

author-image
By Shaminder
New Update
ਹੇਮਾ ਮਾਲਿਨੀ ਨੇ ਵਿਦੇਸ਼ੀ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਜਾ ਰਹੇ ਟਵੀਟਸ ‘ਤੇ ਦਿੱਤਾ ਪ੍ਰਤੀਕਰਮ
Advertisment
ਕਿਸਾਨ ਅੰਦੋਲਨ ਨੂੰ ਲੈ ਕੇ ਕੌਮਾਂਤਰੀ ਪੱਧਰ ਦੇ ਕਲਾਕਾਰਾਂ ਵੱਲੋਂ ਰਿਐਕਸ਼ਨ ਆ ਰਹੇ ਹਨ ।
Advertisment
ਰਿਹਾਨਾ ਦੇ ਟਵੀਟ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਲਗਾਤਾਰ ਟਵੀਟ ਕੀਤੇ ਜਾ ਰਹੇ ਹਨ । ਹੁਣ ਡਰੀਮ ਗਰਲ ਹੇਮਾ ਮਾਲਿਨੀ ਦਾ ਵੀ ਇੱਕ ਟਵੀਟ ਸਾਹਮਣੇ ਆਇਆ ਹੈ । ਹੇਮਾ ਮਾਲਿਨੀ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋ ਰਿਹਾ ਹੈ । hema ਫੈਂਸ ਵੀ ਇਸ ਟਵੀਟ ‘ਤੇ ਰਿਐਕਸ਼ਨ ਦੇ ਰਹੇ ਹਨ।ਹੇਮਾ ਮਾਲਿਨੀ ਨੇ ਵਿਦੇਸ਼ੀ ਕਲਾਕਾਰਾਂ ‘ਤੇ ਤੰਜ਼ ਕੱਸਦੇ ਹੋਏ ਕਿਹਾ ਹੈ ਕਿ ‘ਆਖਿਰ ਉਹ ਇਸ ਸਭ ਤੋਂ ਹਾਸਲ ਕੀ ਕਰਨਾ ਚਾਹੁੰਦੇ ਹਨ। ਉਹ ਕਿਸੇ ਨੂੰ ਖੁਸ਼ ਕਰਨ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ ।
Advertisment
ਹੋਰ ਪੜ੍ਹੋ : ਕਿਸਾਨਾਂ ਖਿਲਾਫ ਬੋਲਣ ਵਾਲੇ ਅਕਸ਼ੇ ਕੁਮਾਰ ਨੂੰ ਜੈਜ਼ੀ ਬੀ ਨੇ ਦਿੱਤਾ ਕਰਾਰਾ ਜਵਾਬ, ਟਵੀਟ ਕਰਕੇ ਕਹਿ ਦਿੱਤੀ ਵੱਡੀ ਗੱਲ ਉਨ੍ਹਾਂ ਨੇ ਅੱਗੇ ਲਿਖਿਆ ਕਿ ‘ਮੈਂ ਉਨ੍ਹਾਂ ਵਿਦੇਸ਼ੀ ਹਸਤੀਆਂ ਦੇ ਨਾਲ ਰੁਬਰੂ ਹਾਂ, ਜਿਨ੍ਹਾਂ ਲਈ ਸਾਡਾ ਗੌਰਵਸ਼ਾਲੀ ਭਾਰਤ ਸਿਰਫ ਇੱਕ ਨਾਮ ਹੈ । hema ਜੋ ਕਿ ਉਨ੍ਹਾਂ ਨੇ ਸੁਣਿਆ ਹੈ ।ਉਹ ਬੜੀ ਹੀ ਬੇਬਾਕੀ ਦੇ ਨਾਲ ਸਾਡੇ ਅੰਦਰੂਨੀ ਮਾਮਲਿਆਂ ਅਤੇ ਨੀਤੀਆਂ ‘ਤੇ ਕਮੈਂਟਸ ਕਰ ਰਹੇ ਹਨ। hema ਮੈਂ ਹੈਰਾਨ ਹਾਂ ਕਿ ਉਹ ਹਾਸਲ ਕੀ ਕਰਨਾ ਚਾਹੁੰਦੇ ਹਨ’ । ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਸ਼ੇ ਕੁਮਾਰ, ਸੁਨੀਲ ਸ਼ੈੱਟੀ ਸਣੇ ਕਈ ਬਾਲੀਵੁੱਡ ਸਟਾਰ ਰਿਹਾਨਾ ਦੇ ਟਵੀਟ ‘ਤੇ ਪ੍ਰਤੀਕਰਮ ਦਿੰਦੇ ਹੋਏ ਸਰਕਾਰ ਦਾ ਪੱਖ ਪੂਰ ਰਹੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment