Digital Film Festival Awards 2022

‘ਬੈਸਟ ਡਾਈਲੌਗ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਲੇਖਕ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਡਾਈਲੌਗ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਲੇਖਕ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਬਾਕਸ ਆਫ਼ਿਸ ਦੀਆਂ ਕੁਝ ਫ਼ਿਲਮਾਂ ਇਸ ਤਰ੍ਹਾਂ ਦੀਆਂ ਹਨ, ਜਿਨ੍ਹਾਂ ਦੇ ਡਾਈਲੌਗ ਲੋਕਾਂ ਦੀ ਜੁਬਾਨ ਤੇ ਚੜ੍ਹ ਜਾਂਦੇ ਹਨ । ਇਹ ਫ਼ਿਲਮਾਂ ਆਪਣੇ ਕਿਰਦਾਰਾਂ ਦੇ ਡਾਈਲੌਗ ਕਰਕੇ ਲੋਕਾਂ ਦੇ ਦਿਲ ਵਿੱਚ ਜਗ੍ਹਾ ਬਣਾ ਲੈਂਦੀਆਂ ਹਨ । ਅਜਿਹੇ ਨਾਯਾਬ ਡਾਈਲੌਗ ਦੇਣ ਵਾਲੇ ਕੁਝ ਰਾਈਟਰਾਂ ਨੂੰ ਪੀਟੀਸੀ ਪੰਜਾਬੀ ਵੱਲੋਂ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਜਿਨ੍ਹਾਂ ਫ਼ਿਲਮਾਂ ਨੂੰ ‘ਬੈਸਟ ਡਾਈਲੌਗ’ ਕੈਟਾਗਿਰੀ ਵਿੱਚ ਰੱਖਿਆ ਗਿਆ ਹੈ, ਉਹ ਇਸ ਤਰ੍ਹਾਂ ਹਨ :-

‘ਬੈਸਟ ਡਾਈਲੌਗ’
ਡਾਈਲੌਗ ਰਾਈਟਰ  ਫ਼ਿਲਮ
ਗੁਰਪ੍ਰੀਤ ਚਾਹਲ ਜੀ ਜਨਾਬ
ਜਸਰਾਜ ਸਿੰਘ ਭੱਟੀ ਰਣਜੀਤ
ਪਾਲੀ ਭੁਪਿੰਦਰ ਸਿੰਘ ਦਰਅਸਲ
ਡਾ. ਤਜਿੰਦਰ ਕੌਰ ਤੇ ਹਰਜੀਤ ਸਿੰਘ ਬਰੂਹਾਂ
ਡਾ. ਤਜਿੰਦਰ ਕੌਰ ਤੇ ਹਰਜੀਤ ਸਿੰਘ ਰਾਵੀ ਪਾਰ

ਜੇਕਰ ਤੁਸੀਂ ਵੀ ‘ਬੈਸਟ ਡਾਈਲੌਗ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਲੇਖਕ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ । ਇਸ ਵਰਕਸ਼ਾਪ ਤੋਂ ਬਾਅਦ ਯਾਨੀ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network