Advertisment

ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ, ਕੀ ਤੁਸੀਂ ਪਛਾਣਿਆ

author-image
By Shaminder
New Update
ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ, ਕੀ ਤੁਸੀਂ ਪਛਾਣਿਆ
Advertisment
ਦਰਸ਼ਨ ਔਲਖ (Darshan Aulakh ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਕਾਲਜ
Advertisment
(College)ਸਮੇਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੂੰ ਪਛਾਨਣਾ ਵੀ ਔਖਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੁਰਾਣੀਆਂ ਯਾਦਾਂ (old memories) ਨੂੰ ਸਾਂਝਾ ਕੀਤਾ ਹੈ ।ਦਰਸ਼ਨ ਔਲਖ ਅਕਸਰ ਆਪਣੀ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ ।   Darshan Aulakh with Rupinder Handa image From instagram
Advertisment
ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਨਹੀਂ ਭੇਜਿਆ ਆਪਣੇ ਐਕਸ-ਬੁਆਏ ਫ੍ਰੈਂਡ ਨੂੰ ਵਿਆਹ ਦਾ ਸੱਦਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਦਰਸ਼ਨ ਔਲਖ ਕਿਸੇ ਪਛਾਣ ਦੇ ਮੁਹਤਾਜ਼ ਨਹੀਂ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਨੇ ਅਤੇ ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । Darshan Aulakh, image From instagram ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਗੀਤ ਵੀ ਕੱਢਿਆ ਸੀ ਅਤੇ ਕਿਸਾਨ ਅੰਦੋਲਨ ‘ਚ ਉਨ੍ਹਾਂ ਨੇ ਮੂਹਰਲੀ ਕਤਾਰ ‘ਚ ਖੜੇ ਹੋ ਕੇ ਕਿਸਾਨਾਂ ਦੇ ਪ੍ਰਦਰਸ਼ਨ ‘ਚ ਭਾਗ ਲਿਆ । ਅੱਜ ਜਦੋਂ ਕਿਸਾਨ ਇਸ ਅੰਦੋਲਨ ਦੌਰਾਨ ਖੇਤੀ ਬਿੱਲਾਂ ਨੂੰ ਰੱਦ ਕਰਵਾ ਚੁੱਕੇ ਹਨ ਤਾਂ ਦਰਸ਼ਨ ਔਲਖ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ । ਹਰ ਪੰਜਾਬੀ ਵਾਂਗ ਉਹ ਵੀ ਇਸ ਖੁਸ਼ੀ ਨੂੰ ਲੈ ਕੇ ਪੱਬਾਂ ਭਾਰ ਹਨ । ਦਰਸ਼ਨ ਔਲਖ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment