ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਸਿਤਾਰਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

Written by  Shaminder   |  January 21st 2021 12:40 PM  |  Updated: January 21st 2021 12:40 PM

ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਸਿਤਾਰਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

ਗਿੱਪੀ ਗਰੇਵਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਨਜ਼ਰ ਆ ਰਹੇ ਹਨ ।

Gippy Grewal

ਇਸ ਤਸਵੀਰ ‘ਚ ਉਨ੍ਹਾਂ ਨੂੰ ਪਛਾਨਣਾ ਵੀ ਮੁਸ਼ਕਿਲ ਹੈ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਹਾਏ ਓਏ ਆ ਕਿੱਥੋਂ ਲੱਭ ਗਈ, ਲਾਓ ਆਈਡਿਆ ਕਿੱਥੇ ਆ ਮੈਂ’ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਪਿਤਾ ਬਣਨ ਜਾ ਰਹੇ ਸੈਫ ਅਲੀ ਖ਼ਾਨ ਹਨ ਬੱਚੇ ਨੂੰ ਲੈ ਕੇ ਐਕਸਾਈਟਡ

Gippy Grewal

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਨ੍ਹਾਂ ਨੇ ਫ਼ਿਲਮ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਖ਼ਾਸ ਜਗ੍ਹਾ ਬਣਾਈ ਹੈ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।gippy grewal

ਜਿਸ ‘ਚ ਅਰਦਾਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤ ਗਿਆ ਹੈ । ਆਉਣ ਵਾਲੇ ਦਿਨਾਂ ‘ਚ ਵੀ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

 

View this post on Instagram

 

A post shared by Gippy Grewal (@gippygrewal)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network