Advertisment

ਇਸ ਤਸਵੀਰ ‘ਚ ਛਿਪਿਆ ਹੈ ਅੱਜ ਦਾ ਪ੍ਰਸਿੱਧ ਸਮਾਜ ਸੇਵੀ ‘ਤੇ ਗਾਇਕ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

author-image
By Shaminder
New Update
ਇਸ ਤਸਵੀਰ ‘ਚ ਛਿਪਿਆ ਹੈ ਅੱਜ ਦਾ ਪ੍ਰਸਿੱਧ ਸਮਾਜ ਸੇਵੀ ‘ਤੇ ਗਾਇਕ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !
Advertisment
ਗਾਇਕ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ ਗਾਇਕੀ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਜਾਣੇ ਜਾਂਦੇ ਹਨ । ਉਹ ਆਪਣੀ ਗਾਇਕੀ ਨਾਲੋਂ ਜ਼ਿਆਦਾ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ ।ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ
Advertisment
ਅਨਮੋਲ ਕਵਾਤਰਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਨੇ । ਹੋਰ ਪੜ੍ਹੋ:ਅਨਮੋਲ ਕਵਾਤਰਾ ਨੇ ਆਪਣੇ ਇਸ ਖ਼ਾਸ ਦਿਨ ‘ਤੇ ਇਨ੍ਹਾਂ ਖ਼ਾਸ ਨੌਜਵਾਨਾਂ ਨਾਲ ਇੰਝ ਕੀਤਾ ਇਨਜੁਆਏ,ਵੀਡੀਓ ਕੀਤਾ ਸਾਂਝਾ anmol anmol ਇਸ ਤਸਵੀਰ ‘ਚ ਉਹ ਮੂੰਹ ਬਣਾਈ ਰੋਂਦੇ ਹੋਏ ਨਜ਼ਰ ਆ ਰਹੇ ਨੇ ।ਉਨ੍ਹਾਂ ਦੀ ਇਸ ਤਸਵੀਰ ‘ਤੇ ਫੈਨਸ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਨੇ ।
Advertisment
ਅਨਮੋਲ ਕਵਾਤਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਇੱਕ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । anmol kwatra anmol kwatra ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ‘ਇੱਕ ਸੰਧੂ ਹੁੰਦਾ ਸੀ’ਫ਼ਿਲਮ ‘ਚ ਵਿਖਾਈ ਦੇ ਚੁੱਕੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।
 
View this post on Instagram
 

Ayeeee???????

A post shared by Anmol Kwatra (@anmolkwatra96) on

ਜਿਸ ਦੀ ਸ਼ੂਟਿੰਗ ਕੋਰੋਨਾ ਵਾਇਰਸ ਕਰਕੇ ਲਗਾਤਾਰ ਟਲਦੀ ਆ ਰਹੀ ਹੈ ।ਪਰ ਸਮਾਜ ਦੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਉਹ ਹਮੇਸ਼ਾ ਅੱਗੇ ਆਉਂਦੇ ਹਨ । ਭਾਵੇਂ ਕਿਸੇ ਬਿਮਾਰ ਦਾ ਇਲਾਜ ਕਰਵਾਉਣਾ ਹੋਵੇ ਜਾਂ ਫਿਰ ਲੋੜਵੰਦ ਨੂੰ ਕਿਸੇ ਚੀਜ਼ ਦੀ ਜ਼ਰਰੂਤ ਹੋਵੇ ਉਹ ਹਮੇਸ਼ਾ ਸਰਗਰਮ ਰਹਿੰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment