Advertisment

ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਬਣੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ

author-image
By Rupinder Kaler
New Update
ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਬਣੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ
Advertisment
ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਬਣੀ ਫ਼ਿਲਮ 'ਨਿਆਂ : ਦਿ ਜਸਟਿਸ' ਤੇ ਦਿੱਲੀ ਹਾਈ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ
Advertisment
ਸੁਸ਼ਾਂਤ ਰਾਜਪੂਤ ਨੇ ਪਿਛਲੇ ਸਾਲ ਮੁੰਬਈ ਸਥਿਤ ਆਪਣੇ ਫਲੈਟ 'ਤੇ ਖ਼ੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਉਹਨਾਂ ਦੇ ਜੀਵਨ ਤੇ ਇੱਕ ਫ਼ਿਲਮ ਬਣਾਈ ਗਈ । ਇਸ ਫ਼ਿਲਮ ਨੂੰ ਰੋਕਣ ਲਈ ਸੁਸ਼ਾਂਤ ਤੇ ਪਿਤਾ ਨੇ ਇੱਕ ਪਟੀਸ਼ਨ ਪਾਈ ਸੀ । sushant singh rajput Pic Courtesy: Instagram ਹੋਰ ਪੜ੍ਹੋ :
Advertisment
ਗਾਇਕ ਬੀ ਪਰਾਕ ਵੀ ਗਰਮੀ ਤੋਂ ਹੋਏ ਤੰਗ, ਕਿਹਾ- ‘ਐ ਖੁਦਾ ਤੂ ਬੋਲਦੇ ਤੇਰੇ ਬਾਦਲੋਂ ਕੋ ਬਹੁਤ ਜ਼ਿਆਦਾ ਗਰਮੀ ਹੋਗੀ ਹੈ ‘ਬਾਰਿਸ਼ ਕੀ ਜਾਏ’ Sushant's Sister Shweta Singh Takes Make Distance From Social Media Pic Courtesy: Instagram ਇਸ ਸਭ ਦੇ ਚਲਦੇ ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਣ ਕਿਸ਼ੋਰ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ । ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਫਿਲਮ ਨੂੰ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸ਼ੂਟ ਕੀਤਾ ਗਿਆ ਹੈ ਤੇ ਰਾਜਪੂਤ ਦੀ ਮੌਤ ਦੀ ਭੂਮਿਕਾ ਦੇ ਇਕ ਅਹਿਮ ਦੋਸ਼ੀ ਨੂੰ ਆਰਕਸਟ੍ਰੇਟਿਡ ਤਰੀਕੇ ਨਾਲ ਲਾਂਚ ਕੀਤਾ ਗਿਆ ਹੈ। publive-image Pic Courtesy: Instagram ਜਸਟਿਸ ਸੰਜੀਵ ਨਰੂਲਾ ਦੀ ਅਗਵਾਈ ਵਾਲੀ ਬੈਂਚ ਨੇ ਫਿਲਮ ਨਿਰਮਾਤਾਵਾਂ ਨੂੰ ਖਰਚ ਦਾ ਹਿਸਾਬ ਰੱਖਣ ਨੂੰ ਵੀ ਕਿਹਾ ਹੈ। ਅਪ੍ਰੈਲ 'ਚ ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਦੀ ਪਟੀਸ਼ਨ 'ਤੇ ਉਸ ਸਮੇਂ ਫਿਲਮਾਈ ਜਾ ਰਹੇ ਫਿਲਮਾਂ ਦੇ ਨਿਰਮਾਤਾਵਾਂ ਨੂੰ ਜਵਾਬ ਦੇਣ ਨੂੰ ਕਿਹਾ ਸੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment