Advertisment

ਹਿਮਾਂਸ਼ੀ ਖੁਰਾਣਾ ਦੀ ਕੋਰੋਨਾ ਵਾਇਰਸ ਨੇ ਵਿਗਾੜੀ ਹਾਲਤ, ਹਸਪਤਾਲ ’ਚ ਕਰਵਾਇਆ ਗਿਆ ਭਰਤੀ !

author-image
By Rupinder Kaler
New Update
ਹਿਮਾਂਸ਼ੀ ਖੁਰਾਣਾ ਦੀ ਕੋਰੋਨਾ ਵਾਇਰਸ ਨੇ ਵਿਗਾੜੀ ਹਾਲਤ, ਹਸਪਤਾਲ ’ਚ ਕਰਵਾਇਆ ਗਿਆ ਭਰਤੀ !
Advertisment
ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ । ਇਸ ਸਭ ਦੇ ਚਲਦੇ
Advertisment
ਬਿੱਗ ਬੌਸ ਫੇਮ ਹਿਮਾਂਸ਼ੀ ਖੁਰਾਣਾ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਸੀ, ਜਿਸ ਦੇ ਬਾਅਦ ਸਿੰਗਰ ਕੁਆਰੰਟਾਈਨ ਹੈ। ਹਿਮਾਂਸ਼ੀ ਨੇ ਹਾਲ ਹੀ 'ਚ ਜਾਣਕਾਰੀ ਦਿੱਤੀ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਹੈ । himanshi khurana
Advertisment
ਹੋਰ ਪੜ੍ਹੋ : himanshi khurana ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਪਾਜ਼ੇਟਿਵ ਆਉਣ ਦੇ ਇਕ ਦਿਨ ਪਹਿਲਾਂ ਹੀ ਕਿਸਾਨ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ। ਇੱਕ ਅਖ਼ਬਾਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹਿਮਾਂਸ਼ੀ ਦੀ ਤਬੀਅਤ ਲਗਾਤਾਰ ਵਿਗੜਦੀ ਜਾ ਰਹੀ ਹੈ । himanshi khurana ਇਸ ਵਜ੍ਹਾ ਕਰਕੇ ਹਿਮਾਂਸ਼ੀ ਨੂੰ ਲੁਧਿਆਣਾ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਾ ਸਿਰਫ਼ 105 ਡਿਗਰੀ ਬੁਖ਼ਾਰ ਹੈ ਜਦਕਿ ਬਾਡੀ 'ਚ ਆਕਸੀਜਨ ਦੀ ਘਾਟ ਹੈ। ਐਕਟ੍ਰੈੱਸ ਹੁਣ ਡਾਕਟਰਾਂ ਦੀ ਨਿਗਰਾਨੀ 'ਚ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment