ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਖਾਲਸਾ ਏਡ ਨਾਲ ਮਿਲ ਕੇ ਹਿਮਾਂਸ਼ੀ ਖੁਰਾਣਾ ਨੇ ਕੀਤੀ ਹੜ੍ਹ ਪੀੜਤਾਂ ਦੀ ਮਦਦ, ਦੇਖੋ ਵੀਡੀਓ

Written by  Lajwinder kaur   |  August 24th 2019 11:01 AM  |  Updated: August 24th 2019 11:04 AM

ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਖਾਲਸਾ ਏਡ ਨਾਲ ਮਿਲ ਕੇ ਹਿਮਾਂਸ਼ੀ ਖੁਰਾਣਾ ਨੇ ਕੀਤੀ ਹੜ੍ਹ ਪੀੜਤਾਂ ਦੀ ਮਦਦ, ਦੇਖੋ ਵੀਡੀਓ

ਪੰਜਾਬ 'ਚ ਪਿਛਲੇ ਦਿਨੀਂ ਲਗਾਤਾਰ ਪਏ ਭਰੀ ਮੀਂਹ ਤੋਂ ਬਾਅਦ ਤੋਂ ਇਲਾਵਾ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਜਿਉਂਣਾ ਮੁਸ਼ਕਿਲ ਹੋ ਗਿਆ। ਪੰਜਾਬ ਦੇ ਕਈ ਪਿੰਡਾਂ ਦੇ ਲੋਕ ਬੇਘਰ ਹੋ ਗਏ। ਉਨ੍ਹਾਂ ਨੇ ਆਪਣੇ ਜਾਨਵਾਰ ਤੇ ਬੱਚਿਆਂ ਵਾਂਗ ਪਾਲੀਆਂ ਫ਼ਸਲਾਂ ਨੂੰ ਗਵਾ ਦਿੱਤਾ ਹੈ।

View this post on Instagram

 

@khalsaaid_india

A post shared by Himanshi Khurana (@iamhimanshikhurana) on

ਹੋਰ ਵੇਖੋ:ਬੱਬਲ ਰਾਏ ਦੇ ਨਵੇਂ ਗੀਤ ‘Litt Lyf’ ਨਾਲ ਬਜ਼ੁਰਗ ਵੀ ਲੈ ਰਹੇ ਨੇ ਜ਼ਿੰਦਗੀ ਜਿਉਣ ਦਾ ਸਵਾਦ, ਦੇਖੋ ਵੀਡੀਓ

ਇਸ ਮੁਸ਼ਕਿਲ ਸਮੇਂ ਜਿੱਥੇ ਸਮਾਜ ਸੇਵੀ ਸੰਸਥਾ ਖਾਲਸਾ ਏਡ ਮਸਿਹਾ ਬਣੇ ਕੇ ਆਈ ਹੈ। ਉੱਥੇ ਹੀ ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਹਿਮਾਸ਼ੀ ਖੁਰਾਣਾ ਵੱਧ ਚੜ੍ਹ ਕੇ ਆਪਣਾ ਸਹਿਯੋਗ ਦੇ ਰਹੇ ਨੇ। ਉਨ੍ਹਾਂ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ ਦੇਖ ਸਕਦੇ ਹੋ ਕਿ ਹਿਮਾਸ਼ੀ ਖੁਰਾਣਾ ਖਾਲਸਾ ਏਡ ਵਾਲਿਆਂ ਨਾਲ ਮਿਲਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਵੰਡ ਰਹੇ ਹਨ। ਹਿਮਾਸ਼ੀ ਖੁਰਾਣਾ ਨੇ ਸਾਰੇ ਲੋਕਾਂ ਨੂੰ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਪੀਲ ਕੀਤੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network