ਦਰਸ਼ਕਾਂ ਨੂੰ ਹਿਮਾਂਸ਼ੀ ਖੁਰਾਣਾ ਦਾ ਇਹ ਕਿਊਟ ਵੀਡੀਓ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Written by  Lajwinder kaur   |  January 12th 2021 06:30 PM  |  Updated: January 12th 2021 06:30 PM

ਦਰਸ਼ਕਾਂ ਨੂੰ ਹਿਮਾਂਸ਼ੀ ਖੁਰਾਣਾ ਦਾ ਇਹ ਕਿਊਟ ਵੀਡੀਓ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਪੰਜਾਬੀ ਐਕਟਰੈੱਸ ਹਿਮਾਂਸ਼ੀ ਖੁਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਐਕਟਿਵ ਰਹਿੰਦੀ ਹੈ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

himanshi khurana photo  ਹੋਰ ਪੜ੍ਹੋ : ਪੰਜਾਬੀ ਗਾਇਕ ਅਖਿਲ ਲੈ ਕੇ ਆ ਰਹੇ ਨੇ ਨਵਾਂ ਗੀਤ ‘DOOJA PYAAR’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਨਵੀਂ ਕਿਊਟ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਦਰਸ਼ਕਾਂ ਨੂੰ ਹਿਮਾਂਸ਼ੀ ਖੁਰਾਣਾ ਦਾ ਕਿਊਟ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਵੀਡੀਓ 'ਚ ਉਹ ਅੰਗਰੇਜ਼ੀ ਸੌਂਗ ਉੱਤੇ ਆਪਣੀ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ।

inside pic of himansi khurana

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਵੀਡੀਓ 'ਚ ਕਾਫੀ ਸਰਗਰਮ ਨੇ । ਉਹ ਬਹੁਤ ਸਾਰੇ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ ।

himanshi khurana pic


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network