ਹਿਮਾਂਸ਼ੀ ਖੁਰਾਣਾ ਦਾ ਇਹ ਕਿਊੇਟ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਲੱਖਾਂ ਲੋਕ ਵੇਖ ਚੁੱਕੇ ਹਨ ਇਹ ਵੀਡੀਓ

Written by  Shaminder   |  September 01st 2020 03:38 PM  |  Updated: September 01st 2020 03:38 PM

ਹਿਮਾਂਸ਼ੀ ਖੁਰਾਣਾ ਦਾ ਇਹ ਕਿਊੇਟ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਲੱਖਾਂ ਲੋਕ ਵੇਖ ਚੁੱਕੇ ਹਨ ਇਹ ਵੀਡੀਓ

ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ਨੂੰ ਹੁਣ ਤੱਕ ਵੱਡੀ ਗਿਣਤੀ ‘ਚ ਲੋਕ ਵੇਖ ਚੁੱਕੇ ਹਨ ਅਤੇ ਲਗਾਤਾਰ ਕਮੈਂਟਸ ਰਾਹੀਂ ਆਪਣਾ ਪ੍ਰਤੀਕਰਮ ਦੇ ਰਹੇ ਨੇ । ਲੱਖਾਂ ਲੋਕ ਇਸ ਵੀਡੀਓ ਨੂੰ ਹੁਣ ਤੱਕ ਵੇਖ ਚੁੱਕੇ ਨੇ । ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਗੀਤਾਂ ‘ਚ ਆ ਰਹੇ ਨੇ ।

https://www.instagram.com/p/CElbNE-BFeA/

ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹਿਮਾਂਸ਼ੀ ਖੁਰਾਣਾ ਇੱਕ ਰਿਆਲਟੀ ਸ਼ੋਅ ‘ਚ ਕਾਫੀ ਪਸੰਦ ਕੀਤਾ ਗਿਆ ਸੀ ।ਸ਼ਹਿਨਾਜ਼ ਗਿੱਲ ਦੇ ਨਾਲ ਵਿਵਾਦ ਨੂੰ ਲੈ ਕੇ ਵੀ ਕਾਫੀ ਸੁਰਖੀਆਂ ‘ਚ ਰਹੇ ਸਨ । ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ ।

https://www.instagram.com/p/CEjAKFOg3w5/

ਮਾਡਲਿੰਗ ਕਰਨ ਦੇ ਨਾਲ ਨਾਲ ਉਹ ਗਾਇਕੀ ਦੇ ਖੇਤਰ ‘ਚ ਵੀ ਨਿੱਤਰ ਚੁੱਕੇ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਕਈ ਗੀਤ ਵੀ ਆਪਣੀ ਆਵਾਜ਼ ‘ਚ ਕੱਢੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network