Advertisment

ਕੀ ਹਿਮਾਂਸ਼ੀ ਖੁਰਾਣਾ ਨੇ ਕਰਵਾ ਲਿਆ ਹੈ ਵਿਆਹ? ਅਦਾਕਾਰਾ ਨੇ ਸ਼ੇਅਰ ਕੀਤੀ ਆਪਣੀ ਅਜਿਹੀ ਫੋਟੋ ਕੇ ਫੈਨਜ਼ ਕਮੈਂਟਸ ਕਰਕੇ ਦੇ ਰਹੇ ਨੇ ਵਧਾਈਆਂ

author-image
By Lajwinder kaur
New Update
ਕੀ ਹਿਮਾਂਸ਼ੀ ਖੁਰਾਣਾ ਨੇ ਕਰਵਾ ਲਿਆ ਹੈ ਵਿਆਹ? ਅਦਾਕਾਰਾ ਨੇ ਸ਼ੇਅਰ ਕੀਤੀ ਆਪਣੀ ਅਜਿਹੀ ਫੋਟੋ ਕੇ ਫੈਨਜ਼ ਕਮੈਂਟਸ ਕਰਕੇ ਦੇ ਰਹੇ ਨੇ ਵਧਾਈਆਂ
Advertisment
ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਤਾਜ਼ਾ ਫੋਟੋ ਸ਼ੇਅਰ ਕੀਤੀ ਹੈ । ਜਿਸ ਤੋਂ ਬਾਅਦ ਲੋਕ ਹੈਰਾਨ ਹੋ ਰਹੇ ਨੇ ਤੇ ਫੈਨਜ਼ ਕਮੈਂਟਸ ਕਰਕੇ ਹਿਮਾਂਸ਼ੀ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਨੇ ।  ਜੀ ਹਾਂ ਉਨ੍ਹਾਂ ਜੋ ਤਸਵੀਰ ਸ਼ੇਅਰ ਕੀਤੀ ਹੈ ਉਸ ‘ਚ ਉਨ੍ਹਾਂ ਨੇ ਲਾਲ ਰੰਗ ਦਾ ਚੂੜਾ ਪਾਇਆ ਹੋਇਆ । ਬਹੁਤ ਸਾਰੇ ਪ੍ਰਸ਼ੰਸਕ ਕਮੈਂਟਸ ਕਰਕੇ ਪੁੱਛ ਰਹੇ ਨੇ ਕਿ ਮੈਡਮ ਤੁਸੀਂ ਵਿਆਹ ਕਰਵਾ ਲਿਆ ਹੈ ?
 
View this post on Instagram
 

A post shared by Himanshi Khurana ? (@iamhimanshikhurana) on

Advertisment
Vote for your favourite : https://wp.ptcpunjabi.co.in/voting/ publive-image
Advertisment
ਹੋਰ ਵੇਖੋ:ਕੇਵੀ ਢਿੱਲੋਂ ਨੇ ਆਪਣੀ ਵਾਈਫ ਨੂੰ ਬਰਥਡੇਅ ਵਿਸ਼ ਕਰਦੇ ਹੋਏ ਸ਼ੇਅਰ ਕੀਤੀ ਤਸਵੀਰ, ਪੰਜਾਬੀ ਗਾਇਕ ਵੀ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ ਹਿਮਾਂਸ਼ੀ ਖੁਰਾਣਾ ਨੇ ਆਪਣੀ ਇਹ ਫੋਟੋ ਪੋਸਟ ਕਰਦੇ ਹੋਏ ਕੋਈ ਕੈਪਸ਼ਨ ਨਹੀਂ ਪਾਈ ਹੈ । ਜਿਸ ਕਰਕੇ ਇਹ ਪਤਾ ਨਹੀਂ ਚੱਲ ਰਿਹਾ ਹੈ ਕਿ ਇਹ ਤਸਵੀਰ ਉਨ੍ਹਾਂ ਦੇ ਕਿਸੇ ਐਕਟਿੰਗ ਪ੍ਰੋਜੈਕਟ ਦੀ  ਹੈ ਜਾਂ ਫਿਰ ਉਨ੍ਹਾਂ ਦੇ ਵਿਆਹ ਦੀ । ਹਿਮਾਂਸ਼ੀ ਖੁਰਾਣਾ ਨੇ ਹਲੇ ਤੱਕ ਕੋਈ ਆਫ਼ੀਸ਼ੀਅਲੀ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ । ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ । ਪਰ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਤੇ ਕੁਝ ਹੀ ਸਮੇਂ ‘ਚ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । publive-image ਜੇ ਗੱਲ ਕਰੀਏ ਤਾਂ ਉਹ ਆਸਿਮ ਰਿਆਜ਼ ਦੇ ਨਾਲ ਪੰਜਾਬੀ ਗੀਤ ‘ਖਿਆਲ ਰੱਖਿਆ ਕਰ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦੋਵਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment