Advertisment

ਹਿਮਾਂਸ਼ੀ ਖੁਰਾਣਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਸਾਹਮਣੇ, ਇਹ ਰਿਹਾ ਨਤੀਜਾ …!

author-image
By Rupinder Kaler
New Update
ਹਿਮਾਂਸ਼ੀ ਖੁਰਾਣਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਸਾਹਮਣੇ, ਇਹ ਰਿਹਾ ਨਤੀਜਾ …!
Advertisment
ਟੀਵੀ ਤੇ ਫ਼ਿਲਮ ਇੰਡਸਟਰੀ ਦੇ ਕਈ ਸਿਤਾਰੇ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ । ਇਸ ਸਭ ਦੇ ਚਲਦੇ ਪੰਜਾਬੀ ਮਾਡਲ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਵੀ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਸੀ, ਜਿਸ ਦੀ ਕਿ ਰਿਪੋਰਟ ਸਾਹਮਣੇ ਆ ਗਈ ਹੈ । ਹਿਮਾਂਸ਼ੀ ਦੀ ਰਿਪੋਰਟ ਉਸ ਦੀ ਮੈਨੇਜ਼ਰ ਨਿਧੀ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ । ਇਸ ਰਿਪੋਰਟ ਨੂੰ ਦੇਖ ਕੇ ਹਿਮਾਂਸ਼ੀ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ ਕਿ ਉਸ ਦੀ ਰਿਪੋਰਟ ਨੈਗਟਿਵ ਆਈ ਹੈ । https://twitter.com/realhimanshi/status/1284149176721235968 ਮੈਨੇਜਰ ਨੇ ਰਿਪੋਰਟ ਦਾ ਸਕਰੀਨ ਸ਼ਾਟ ਸਾਂਝਾ ਕਰਦੇ ਹੋਏ ਕਿਹਾ ਹੈ ‘ਉਸ ਦੀ ਸਿਹਤ ਲਈ ਤੁਹਾਡਾ ਪਿਆਰ ਤੇ ਦੁਆਵਾਂ ਲਈ ਤੁਹਾਡਾ ਧੰਨਵਾਦ, ਹਿਮਾਂਸ਼ੀ ਦੀ ਕੋਰੋਨਾ ਰਿਪੋਰਟ ਨੈਗਟਿਵ ਹੈ । ਰੱਬ ਦੀ ਸੁਕਰਗੁਜ਼ਾਰ ਹਾਂ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਹਿਮਾਂਸ਼ੀ ਦੀ ਮੈਨੇਜਰ ਨਿਧੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਹਿਮਾਂਸ਼ੀ ਦੋ ਦਿਨ ਤੋਂ ਠੀਕ ਮਹਿਸੂਸ ਨਹੀਂ ਕਰ ਰਹੀ ਹੈ। https://www.instagram.com/p/CCd4Fmchr4Q/ ਕੋਵਿਡ-19 ਦਾ ਟੈਸਟ ਹੋ ਚੁੱਕਿਆ ਹੈ। ਰਿਪੋਰਟ ਦਾ ਇੰਤਜ਼ਾਰ ਹੈ। ਤੁਹਾਡੇ ਸਾਰਿਆਂ ਨਾਲ ਸ਼ੇਅਰ ਕਰਾਂਗੀ।ਖ਼ਾਸ ਗੱਲ ਇਹ ਹੈ ਕਿ ਇਸ ਟਵੀਟ ਤੋਂ ਬਾਅਦ ਹਿਮਾਂਸ਼ੀ ਦੇ ਫੈਨਜ਼ ਤਾਂ ਉਨ੍ਹਾਂ ਦੀ ਸਿਹਤ ਛੇਤੀ ਠੀਕ ਹੋਣ ਦੀ ਕਾਮਨਾ ਕਰ ਰਹੇ ਸਨ, ਆਸਿਮ ਰਿਆਜ਼ ਦੇ ਫੈਨਜ਼ ਵੀ ਹਿਮਾਂਸ਼ੀ ਦੀ ਰਿਪੋਰਟ ਨੈਗੇਟਿਵ ਆਉਣ ਦੀ ਦੁਆ ਕਰ ਰਹੇ ਸਨ। ਫੈਨਜ਼ ਲਿਖ ਰਹੇ ਸਨ ਕਿ ਤੁਸੀਂ ਚਿੰਤਾ ਨਾ ਕਰੋ, ਰਿਪੋਰਟ ਨੈਗੇਟਿਵ ਆਵੇਗੀ। ਪਰ ਆਪਣਾ ਧਿਆਨ ਰੱਖਣਾ। https://www.instagram.com/p/CCYCErTBAY5/
Advertisment

Stay updated with the latest news headlines.

Follow us:
Advertisment
Advertisment
Latest Stories
Advertisment