ਹਾਲੀਵੁੱਡ ਅਦਾਕਾਰਾ ਬੇਲਾ ਹਦੀਦ ਨੇ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਸ਼ੇਅਰ ਕੀਤੀਆਂ ਆਪਣੀ ਬੋਲਡ ਤਸਵੀਰਾਂ

Written by  Lajwinder kaur   |  October 25th 2021 05:20 PM  |  Updated: October 25th 2021 05:20 PM

ਹਾਲੀਵੁੱਡ ਅਦਾਕਾਰਾ ਬੇਲਾ ਹਦੀਦ ਨੇ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਸ਼ੇਅਰ ਕੀਤੀਆਂ ਆਪਣੀ ਬੋਲਡ ਤਸਵੀਰਾਂ

ਹਾਲੀਵੁੱਡ ਅਦਾਕਾਰਾ ਬੇਲਾ ਹਦੀਦ (Bella Hadid) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਆਪਣੀ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ, ਅਭਿਨੇਤਰੀ ਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੇ ਇੰਸਟਾਗ੍ਰਾਮ ਦਾ ਤਾਪਮਾਨ ਵਧਾ ਦਿੱਤਾ ਹੈ। ਇਹ ਤਸਵੀਰਾਂ ਬਹੁਤ ਹੀ ਤੇਜ਼ੀ ਦੇ ਨਾਲ ਸੋਸ਼ਲ਼ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : 'ਬੰਟੀ ਔਰ ਬਬਲੀ 2’ ਦਾ ਹਾਸਿਆਂ ਦੇ ਰੰਗਾਂ ਨਾਲ ਭਰਿਆ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਨਵੇਂ ਜ਼ਮਾਨੇ ਦੇ BB ਟਕਰਾਏ ਅਸਲੀ ਬੰਟੀ ਬਬਲੀ ਦੇ ਨਾਲ, ਦੇਖੋ ਵੀਡੀਓ

bella hadid bikni pics image source- instagram

ਤਸਵੀਰਾਂ 'ਚ ਬੇਲਾ ਭੂਰੇ ਰੰਗ ਦੀ ਬਿਕਨੀ ਅਤੇ ਹਰੇ ਰੰਗ ਦੇ ਸ਼ਾਰਟਸ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਹਲਕਾ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਸ਼ਾਨਦਾਰ ਬਣਾਇਆ ਹੈ। ਇਸ ਲੁੱਕ 'ਚ ਅਦਾਕਾਰਾ ਦਾ ਕਾਫੀ ਬੋਲਡ ਅੰਦਾਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਕੁਝ ਤਸਵੀਰਾਂ ਚ ਉਹ ਆਪਣੇ ਵਾਲਾਂ ਦੇ ਨਾਲ ਅਤੇ ਕਦੇ ਵਾਲੀਬਾਲ ਦੇ ਖੇਡਦੀ ਹੋਈ ਨਜ਼ਰ ਆ ਰਹੀ ਹੈ। ਬੇਲਾ ਦੀ ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਹਨ।

inside image of hollywood actress bella image source- instagram

ਹੋਰ ਪੜ੍ਹੋ : ਫ਼ਿਲਮ ‘ਅੰਤਿਮ’ ਦਾ ਨਵਾਂ ਮੋਸ਼ਨ ਪੋਸਟਰ ਆਇਆ ਸਾਹਮਣੇ, ਸਲਮਾਨ ਖ਼ਾਨ ਦੀ ਸਰਦਾਰੀ ਲੁੱਕ ਤੇ ਦਮਦਾਰ ਡਾਇਲਾਗ ਨੇ ਜਿੱਤਿਆ ਦਰਸ਼ਕਾਂ ਦਾ ਦਿਲ

ਜੇ ਗੱਲ ਕਰੀਏ ਬੇਲਾ ਹਦੀਦ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਸ਼ਾਰਟ ਫ਼ਿਲਮ Going Home with Bella Hadid ਚ ਨਜ਼ਰ ਆਈ ਸੀ। ਉਹ ਬਤੌਰ ਮਾਡਲ ਕਈ  ਫੈਸ਼ਨ ਵੀਕ ਚ ਮਾਡਲਿੰਗ ਕਰ ਚੁੱਕੀ ਹੈ ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

 

View this post on Instagram

 

A post shared by Bella ? (@bellahadid)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network