Advertisment

ਹਨੀ ਸਿੰਘ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਿਰੀ ਮਨਾਈ, ਤਸਵੀਰਾਂ ਕੀਤੀਆਂ ਸਾਂਝੀਆਂ

author-image
By Shaminder
New Update
ਹਨੀ ਸਿੰਘ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਿਰੀ ਮਨਾਈ, ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਹਨੀ ਸਿੰਘ ਨੇ ਆਪਣੇ ਮਾਤਾ ਪਿਤਾ ਦੀ ਵਿਆਹ ਦੀ 39ਵੀਂ ਵਰੇ੍ਗੰਢ ਮਨਾਈ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਇੱਕ ਥਾਂ ‘ਤੇ
Advertisment
ਹਨੀ ਸਿੰਘ ਦੇ ਮਾਪੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੇ ਪੂਰੇ ਪਰਿਵਾਰ ਦੇ ਨਾਲ ਡਿਨਰ ਕਰਦੇ ਹੋਏ ਨਜ਼ਰ ਆ ਰਹੇ ਹਨ । honey singh parents Image From yoyohoneysingh's Instagram ਹੋਰ ਪੜ੍ਹੋ : ਅਦਾਕਾਰਾ ਸ਼ਸ਼ੀਕਲਾ ਦਾ ਹੋਇਆ ਦਿਹਾਂਤ, ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਜਤਾਇਆ ਦੁੱਖ
Advertisment
honey singh Image From yoyohoneysingh's Instagram ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਵੱਲੋਂ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕਰਕੇ ਵਧਾਈ ਦਿੱਤੀ ਜਾ ਰਹੀ ਹੈ ।ਹਨੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । honey singh Image From YoYoHoneySingh's Instagram ਲੰਮਾ ਸਮਾਂ ਇੰਡਸਟਰੀ ਤੋਂ ਦੂਰੀ ਬਣਾਏ ਰੱਖਣ ਤੋਂ ਬਾਅਦ ਉਹ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋਏ ਹਨ ।
 
View this post on Instagram
 

A post shared by Yo Yo Honey Singh (@yoyohoneysingh)

Advertisment

Stay updated with the latest news headlines.

Follow us:
Advertisment
Advertisment
Latest Stories
Advertisment