Advertisment

ਹਨੀ ਸਿੰਘ ਨੇ ਆਪਣੇ ਭਤੀਜੇ ਭਤੀਜੀਆਂ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

author-image
By Shaminder
New Update
ਹਨੀ ਸਿੰਘ ਨੇ ਆਪਣੇ ਭਤੀਜੇ ਭਤੀਜੀਆਂ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Advertisment
ਹਨੀ ਸਿੰਘ (Honey Singh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਭਤੀਜੇ
Advertisment
(Nephew) ਅਤੇ ਭਤੀਜੀਆਂ (Niece) ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਹਨੀ ਸਿੰਘ ਨੇ ਲਿਖਿਆ ਕਿ ‘ਮੇਰੀ ਅੱਧੀ ਭੂਰੀ ਅਤੇ ਅੱਧੀ ਡੱਚ ਫੈਮਿਲੀ…ਭਤੀਜੇ ਅਤੇ ਭਤੀਜੀਆਂ’। Honey singh
Advertisment
ਹੋਰ ਪੜ੍ਹੋ : ਪੀਟੀਸੀ ਨੈੱਟਵਰਕ ਦੇ ਐੱਮ ਡੀ ਅਤੇ ਪ੍ਰੈਜ਼ੀਡੈਂਟ ਰਾਬਿੰਦਰ ਨਰਾਇਣ ਸੈੱਟ ਕੈਬ ਸਿੰਪੋਜ਼ੀਅਮ ‘ਚ ਕਰਨਗੇ ਸ਼ਿਰਕਤ ਹਨੀ ਸਿੰਘ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ । ਹਨੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । YoYo Honey Singh Image Source : Insatagram ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਸ ਪਾਕਿਸਤਾਨੀ ਕੁੜੀ ਦਾ ਬਜ਼ੁਰਗ ਦੇ ਨਾਲ ਕੀਤਾ ਡਾਂਸ ਵੀਡੀਓ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਸੀ ‘ਨੋਟ ਫੈਂਕੋ’ । ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਗੀਤ ਉਹ ਰਿਲੀਜ਼ ਕਰ ਚੁੱਕੇ ਹਨ । ਹਾਲਾਂਕਿ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨੀਆਂ ਦੇ ਨਾਲ ਜੂਝ ਰਹੇ ਸਨ, ਜਿੱਥੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਬੀਮਾਰੀ ਦਾ ਸਾਹਮਣਾ ਕਰਨਾ ਪਿਆ ਸੀ।
Advertisment
publive-image ਉੱਥੇ ਹੀ ਉਨ੍ਹਾਂ ਦਾ ਆਪਣੀ ਪਤਨੀ ਸ਼ਾਲਿਨੀ ਤਲਵਾਰ ਦੇ ਨਾਲ ਤਲਾਕ ਹੋਇਆ ਹੈ । ਜਿਸ ਤੋਂ ਬਾਅਦ ਉਹ ਜਲਦ ਹੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ । ਉਨ੍ਹਾਂ ਨੇ ਆਪਣੀ ਗਰਲ ਫ੍ਰੈਂਡ ਦਾ ਖੁਲਾਸਾ ਬੀਤੇ ਦਿਨੀਂ ਕੀਤਾ ਸੀ ।
 
View this post on Instagram
 

A post shared by Yo Yo Honey Singh (@yoyohoneysingh)

Advertisment

Stay updated with the latest news headlines.

Follow us:
Advertisment
Advertisment
Latest Stories
Advertisment