ਇਨ੍ਹਾਂ ਐਕਟਰਾਂ ਦਾ ਫੀਮੇਲ ਵਰਜਨ ਤੁਹਾਨੂੰ ਕਿਵੇਂ ਦਾ ਲੱਗਿਆ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ

written by Shaminder | September 12, 2022

ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਫ਼ਿਲਮੀ ਅਦਾਕਾਰਾਂ ਦੀਆਂ ਕੁਝ ਤਸਵੀਰਾਂ ਵਾਇਰਲ (Pics Viral) ਹੋ ਰਹੀਆਂ ਹਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਐਕਟਰਾਂ ਦੇ ਫੀਮੇਲ ਵਰਜਨ ਨੂੰ ਵੇਖ ਕੇ ਤੁਹਾਨੂੰ ਇਸ ਗੱਲ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਮੇਲ ਹਨ ਜਾਂ ਫਿਰ ਫੀਮੇਲ ।

Amitabh Bachchan Image Source : Instagram

ਹੋਰ ਪੜ੍ਹੋ : ਰੌਸ਼ਨ ਪ੍ਰਿੰਸ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਹੋਈ ਗਾਇਕੀ ਦੀ ਸ਼ੁਰੂਆਤ

ਫੀਮੇਲ ਗੇਟਅੱਪ ‘ਚ ਸੱਜੇ ਇਨ੍ਹਾਂ ਅਦਾਕਾਰਾਂ ਦੇ ਇਸ ਭੇਸ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਾਹਰੁਖ ਖ਼ਾਨ, ਮਰਹੂਮ ਅਦਾਕਾਰ ਰਿਸ਼ੀ ਕਪੂਰ, ਅਮਿਤਾਬ ਬੱਚਨ, ਨਵਾਜ਼ੁਦੀਨ ਸਿੱਦੀਕੀ, ਸੰਨੀ ਦਿਓਲ, ਜੌਨ ਅਬ੍ਰਾਹਮ ਨਜ਼ਰ ਆ ਰਹੇ ਹਨ ।

sunny deol- Image Source : Instagram

ਹੋਰ ਪੜ੍ਹੋ :  ਦਿਲਜੀਤ ਦੋਸਾਂਝ ਬਣੇ ਮਾਸਟਰ ਸ਼ੈੱਫ, ਆਪਣੇ ਕੁੱਕ ਨੂੰ ਦੱਸੇ ਵਧੀਆ ਖਾਣਾ ਬਨਾਉਣ ਦੇ ਟਿਪਸ, ਵੇਖੋ ਵੀਡੀਓ

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ‘ਤੇ ਦਰਸ਼ਕਾਂ ਦੇ ਵੱਲੋਂ ਖੂਬ ਪ੍ਰਤੀਕਰਮ ਸਾਹਮਣੇ ਆ ਰਹੇ ਹਨ । ਇਨ੍ਹਾਂ ਸਾਰੇ ਕਲਾਕਾਰਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸਭ ਨੇ ਬਾਲੀਵੁੱਡ ਇੰਡਸਟਰੀ ‘ਚ ਕੰਮ ਕੀਤਾ ਹੈ ਅਤੇ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

shahrukh khan Image Source : Instagram

ਅਮਿਤਾਬ ਬੱਚਨ ਤਾਂ ਹਾਲੇ ਵੀ ਫ਼ਿਲਮਾਂ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਰਿਸ਼ੀ ਕਪੂਰ ਜਿਨ੍ਹਾਂ ਨੇ ਲਾਕਡਾਊਨ ਦੇ ਦੌਰਾਨ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ । ਜੇ ਗੱਲ ਕਰੀਏ ਜੌਨ ਅਬ੍ਰਾਹਮ ਦੀ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਸੀ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹਨ ।

 

View this post on Instagram

 

A post shared by Punjabi In Canada (@punjabivloggers)

You may also like