ਨੇਹਾ ਧੂਪੀਆ ਤੇ ਅੰਗਦ ਬੇਦੀ ਨੇ ਕਿਸ ਤਰ੍ਹਾਂ ਕੈਟਰੀਨਾ ਅਤੇ ਵਿੱਕੀ ਦੇ ਵਿਆਹ ਲਈ ਕੀਤੀ ਸੀ ਤਿਆਰੀ, ਵੀਡੀਓ ਕੀਤਾ ਸਾਂਝਾ
ਨੇਹਾ ਧੂਪੀਆ ਤੇ ਅੰਗਦ ਬੇਦੀ ਨੇ ਕਿਸ ਤਰ੍ਹਾਂ ਕੈਟਰੀਨਾ ਅਤੇ ਵਿੱਕੀ ਦੇ ਵਿਆਹ ਲਈ ਕੀਤੀ ਸੀ ਤਿਆਰੀ, ਵੀਡੀਓ ਕੀਤਾ ਸਾਂਝਾ
ਨੇਹਾ ਧੂਪੀਆ (Neha Dhupia) ਅਤੇ ਅੰਗਦ ਬੇਦੀ (Angad Bedi)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਪਤੀ ਦੇ ਨਾਲ ਏਪੀ ਢਿੱਲੋਂ ਦੇ ਗੀਤਾਂ ‘ਤੇ ਭੰਗੜਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਇਹ ਠੀਕ ਇੱਕ ਸਾਲ ਅਤੇ ਕੁਝ ਦਿਨ ਪਹਿਲਾਂ ਦੀ ਗੱਲ ਹੈ…ਜਦੋਂ ਵਿੱਕੀ ਕੌਸ਼ਲ ਅਤੇ ਕੈਟਰੀਨਾ ਦੇ ਵਿਆਹ ਨੂੰ ਲੈ ਕੇ ਉਨ੍ਹਾਂ ਨੇ ਖੂਬ ਤਿਆਰੀ ਕੀਤੀ ਸੀ’ ।
image From instagram
ਹੋਰ ਪੜ੍ਹੋ : ਗੂਗਲ ‘ਤੇ ਸਭ ਤੋਂ ਜ਼ਿਆਦਾ ਸਰਚ ਕੀਤੀ ਗਈ ਸੁਸ਼ਮਿਤਾ ਸੇਨ,ਗੂਗਲ ਨੇ ਜਾਰੀ ਕੀਤੀ ਲਿਸਟ
ਇਸ ਵਿਆਹ ਨੂੰ ਲੈ ਕੇ ਇਹ ਜੋੜੀ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਸੀ । ਵਿਆਹ ‘ਚ ਡਾਂਸ ਦੇ ਲਈ ਦੋਵਾਂ ਨੇ ਖੂਬ ਤਿਆਰੀ ਕੀਤੀ ਸੀ ।ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਇਨ੍ਹੀਂ ਦਿਨੀਂ ਆਪਣੇ ਬੇਟੇ ਦੇ ਨਾਲ ਖੂਬ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ ।
image From instagram
ਹੋਰ ਪੜ੍ਹੋ : ਸੋਨਮ ਬਾਜਵਾ ਫ਼ਿਲਮ ‘ਗੋਡੇ ਗੋਡੇ ਚਾਅ’ ‘ਚ ਆਏਗੀ ਨਜ਼ਰ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਦੋਵਾਂ ਦੇ ਘਰ ਕੁਝ ਸਮਾਂ ਪਹਿਲਾਂ ਇੱਕ ਧੀ ਨੇ ਜਨਮ ਲਿਆ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਇੱਕ ਪੁੱਤਰ ਦਾ ਜਨਮ ਹੋਇਆ ਹੈ । ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
image From instagram
ਇਸ ਜੋੜੀ ਨੇ ਕੁਝ ਸਾਲ ਪਹਿਲਾਂ ਗੁੜਗਾਂਵ ਸਥਿਤ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਕਰਵਾਇਆ ਸੀ ।ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
