Advertisment

ਸੌਂਣ ਤੋਂ ਪਹਿਲਾਂ ਕਰਦੇ ਹੋ ਸਮਾਰਟ ਫੋਨ ਦਾ ਇਸਤੇਮਾਲ ਤਾਂ ਹੋ ਜਾਉ ਸਾਵਧਾਨ

author-image
By Shaminder
New Update
ਸੌਂਣ ਤੋਂ ਪਹਿਲਾਂ  ਕਰਦੇ ਹੋ ਸਮਾਰਟ ਫੋਨ ਦਾ ਇਸਤੇਮਾਲ ਤਾਂ ਹੋ ਜਾਉ ਸਾਵਧਾਨ
Advertisment
ਸਮਾਰਟ ਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ
Advertisment
ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋਣ ਲੱਗਦੀ ਹੈ। ਜਦੋਂ ਤੋਂ ਇੰਟਰਨੈੱਟ ਡਾਟਾ ਤੇ ਸਮਾਰਟਫੋਨ ਸਾਰਿਆਂ ਦੀ ਪਹੁੰਚ 'ਚ ਆਏ ਹਨ ਉਦੋਂ ਤੋਂ ਇਨ੍ਹਾਂ ਦਾ ਇਸਤੇਮਾਲ ਕਾਫੀ ਜ਼ਿਆਦਾ ਹੋਣ ਲੱਗਾ ਹੈ। ਲੋਕ ਜ਼ਿਆਦਾ ਸਮੇਂ ਸਮਾਰਟਫੋਨ ਦੇ ਨਾਲ ਬਿਤਾਉਣ ਲੱਗੇ ਹਨ। eyes ਫਿਰ ਬੇਸ਼ੱਕ ਉਹ ਕੰਮ ਦੀ ਵਜ੍ਹਾ ਨਾਲ ਹੋਵੇ ਜਾਂ ਟਾਇਮ ਪਾਸ ਕਰਨ ਲਈ ਹੋਵੇ। ਪਰ ਲੋੜ ਤੋਂ ਜ਼ਿਆਦਾ ਸਮਾਰਟਫੋਨ ਦਾ ਇਸਤੇਮਾਲ ਤੁਹਾਡੀ ਸਿਹਤ ਤੇ ਅੱਖਾਂ 'ਤੇ ਬੁਰਾ ਅਸਰ ਪਾਉਂਦਾ ਹੈ। ਹੋਰ ਪੜ੍ਹੋ : ਕਿਵੇਂ ਵਧਾਈਏ ਅੱਖਾਂ ਦੀ ਖੂਬਸੂਰਤੀ, ਜਾਣੋ ਕੁਝ ਟਿਪਸ eyes ਅਕਸਰ ਦੇਖਣ 'ਚ ਆਇਆ ਹੈ ਕਿ ਲੋਕ ਆਪਣੇ ਸਮਾਰਟਫੋਨ ਦੀ ਡਿਸਪਲੇਅ ਬ੍ਰਾਇਟਨੈਸ ਇਕਦਮ ਫੁੱਲ ਰੱਖਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਜਿਸ ਕਾਰਨ ਕਈ ਨੁਕਸਾਨ ਹੁੰਦੇ ਹਨ। eyes weak ਸਮਾਰਟਫੋਨ ਦੀ ਬ੍ਰਾਇਟਨੈਸ ਤੋਂ ਅਤੇ ਲਗਾਤਾਰ ਫੋਨ ਦੇ ਇਸਤੇਮਾਲ ਨਾਲ  ਅੱਖਾਂ 'ਤੇ ਕਾਫੀ ਬੁਰਾ ਅਸਰ ਪੈਂਦਾ ਹੈ। ਫੋਨ ਤੋਂ ਨਿਕਲਣ ਵਾਲੀ ਰੌਸ਼ਨੀ ਸਿੱਧਾ ਰੈਟਿਨਾ ਤੇ ਅਸਰ ਕਰਦੀ ਹੈ। ਜਿਸ ਕਾਰਨ ਅੱਖਾਂ ਜਲਦ ਖਰਾਬ ਹੋਣ ਲੱਗਦੀ ਹੈ। ਏਨਾ ਹੀ ਨਹੀਂ ਹੌਲੀ-ਹੌਲੀ ਦੇਖਣ ਦੀ ਸਮਰੱਥਾ ਵੀ ਘੱਟ ਹੋਣ ਲੱਗਦੀ ਹੈ ਤੇ ਸਿਰ ਦਰਦ ਵਧਣ ਲੱਗਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment