Advertisment

ਇਹਾਨਾ ਢਿੱਲੋਂ ਦੁਬਈ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਐਕਟਰੈੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ

author-image
By Lajwinder kaur
New Update
ਇਹਾਨਾ ਢਿੱਲੋਂ ਦੁਬਈ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਐਕਟਰੈੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ
Advertisment
ਬਾਲੀਵੁੱਡ ਤੇ ਪਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਇਹਾਨਾ ਢਿੱਲੋਂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਹਾਨਾ ਢਿੱਲੋਂ ਏਨੀਂ ਦਿਨੀਂ ਵਿਦੇਸ਼ ‘ਚ ਛੁੱਟੀਆਂ ਦਾ ਅਨੰਦ ਲੈ ਰਹੇ ਨੇ ।  
Advertisment
ihana dhillon pic ਹੋਰ ਪੜ੍ਹੋ : ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਬਣਿਆ ਸ਼ੈੱਫ, ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ ਨੰਨ੍ਹੇ ਸ਼ੈੱਫ ਦਾ ਇਹ ਵੀਡੀਓ ਉਨ੍ਹਾਂ ਨੇ ਦੁਬਈ ਤੋਂ ਆਪਣੀ ਕੁਝ ਖ਼ੂਬਸੂਰਤ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਉਨ੍ਹਾਂ ਨੇ ਬੁਰਜ਼ ਖਲੀਫਾ ਤੋਂ ਤਸਵੀਰਾਂ ਸ਼ੇਅਰ ਕਰਦੇ ਹੋਏ ਸ਼ਾਨਦਾਰ ਕੈਪਸ਼ਨ ਦੇ ਨਾਲ ਪੋਸਟ ਕੀਤੀਆਂ ਨੇ । ਉਨ੍ਹਾਂ ਨੇ ਲਿਖਿਆ ਹੈ- ‘ਸੰਸਾਰ ਤੁਹਾਡਾ ਹੈ ਤੇ ਇਸ ਦੀ ਖੋਜ ਕਰੋ’ । ਦਰਸ਼ਕਾਂ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ । ihana dhillon instagram post form dubai diaries ਉਨ੍ਹਾਂ ਨੇ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਦੁਬਈ ਦੀ ਖ਼ੂਬਸੂਰਤੀ ਪੇਸ਼ ਕਰਨ ਦੀ ਕੋਸ਼ਿਸ ਕੀਤੀ ਹੈ । ihana dhillon new pictures on instagram from dubai ਜੇ ਗੱਲ ਕਰੀਏ ਇਹਾਨਾ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਦੇਵ ਖਰੌੜ ਦੇ ਨਾਲ ਬਲੈਕੀਆ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment