ਇਹਾਨਾ ਢਿੱਲੋਂ ਦੁਬਈ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਐਕਟਰੈੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ

Written by  Lajwinder kaur   |  October 30th 2020 04:00 PM  |  Updated: October 30th 2020 04:00 PM

ਇਹਾਨਾ ਢਿੱਲੋਂ ਦੁਬਈ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਐਕਟਰੈੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ

ਬਾਲੀਵੁੱਡ ਤੇ ਪਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਇਹਾਨਾ ਢਿੱਲੋਂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਹਾਨਾ ਢਿੱਲੋਂ ਏਨੀਂ ਦਿਨੀਂ ਵਿਦੇਸ਼ ‘ਚ ਛੁੱਟੀਆਂ ਦਾ ਅਨੰਦ ਲੈ ਰਹੇ ਨੇ ।  ihana dhillon pic

ਹੋਰ ਪੜ੍ਹੋ : ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਬਣਿਆ ਸ਼ੈੱਫ, ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ ਨੰਨ੍ਹੇ ਸ਼ੈੱਫ ਦਾ ਇਹ ਵੀਡੀਓ

ਉਨ੍ਹਾਂ ਨੇ ਦੁਬਈ ਤੋਂ ਆਪਣੀ ਕੁਝ ਖ਼ੂਬਸੂਰਤ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਉਨ੍ਹਾਂ ਨੇ ਬੁਰਜ਼ ਖਲੀਫਾ ਤੋਂ ਤਸਵੀਰਾਂ ਸ਼ੇਅਰ ਕਰਦੇ ਹੋਏ ਸ਼ਾਨਦਾਰ ਕੈਪਸ਼ਨ ਦੇ ਨਾਲ ਪੋਸਟ ਕੀਤੀਆਂ ਨੇ । ਉਨ੍ਹਾਂ ਨੇ ਲਿਖਿਆ ਹੈ- ‘ਸੰਸਾਰ ਤੁਹਾਡਾ ਹੈ ਤੇ ਇਸ ਦੀ ਖੋਜ ਕਰੋ’ । ਦਰਸ਼ਕਾਂ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ ।

ihana dhillon instagram post form dubai diaries

ਉਨ੍ਹਾਂ ਨੇ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਦੁਬਈ ਦੀ ਖ਼ੂਬਸੂਰਤੀ ਪੇਸ਼ ਕਰਨ ਦੀ ਕੋਸ਼ਿਸ ਕੀਤੀ ਹੈ ।

ihana dhillon new pictures on instagram from dubai

ਜੇ ਗੱਲ ਕਰੀਏ ਇਹਾਨਾ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਦੇਵ ਖਰੌੜ ਦੇ ਨਾਲ ਬਲੈਕੀਆ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network