Advertisment

ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੀ ਆਵਾਜ਼ ‘ਚ ਸ਼ਬਦ ‘ਬਾਬਾ ਫਿਰਿ ਮੱਕੇ ਗਇਆ’ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

author-image
By Shaminder
New Update
ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੀ ਆਵਾਜ਼ ‘ਚ ਸ਼ਬਦ  ‘ਬਾਬਾ ਫਿਰਿ ਮੱਕੇ ਗਇਆ’ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ
Advertisment
ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ‘ਬਾਬਾ ਫਿਰਿ ਮੱਕੇ ਗਇਆ’ ਸ਼ਬਦ ਦਾ ਵਰਲਡ ਪ੍ਰੀਮੀਅਰ ਦਿਨ ਸ਼ੁੱਕਰਵਾਰ, 20 ਨਵੰਬਰ ਨੂੰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।
Advertisment
bhai satinderpal singh ji ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਤਿੰਦਰਪਾਲ ਸਿੰਘ ਜੀ ਜਗਾਧਰੀ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਹੋਰ ਪੜ੍ਹੋ : ‘ਮਿਲੁ ਮੇਰੇ ਪ੍ਰੀਤਮਾ ਜੀਉ’ ਧਾਰਮਿਕ ਸ਼ਬਦ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ bhai satinderpal ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ ਅਤੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਸ਼ਬਦ ਗੁਰਬਾਣੀ ਦੇ ਨਾਲ ਜੋੜਿਆ ਜਾ ਰਿਹਾ ਹੈ । bhai satinder pal ਪੀਟੀਸੀ ਪੰਜਾਬੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੇ ਸ਼ਰਧਾਲੂ ਉਠਾ ਰਹੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment