Advertisment

ਕੋਰੋਨਾ ਵਾਇਰਸ ਦੇ ਨਾਲ ਵਧ ਰਿਹਾ ਬਲੈਕ ਫੰਗਸ ਦਾ ਖਤਰਾ, ਇਨ੍ਹਾਂ ਲੋਕਾਂ ਨੂੰ ਬਿਮਾਰੀ ਕਰ ਰਹੀ ਪ੍ਰਭਾਵਿਤ

author-image
By Shaminder
New Update
ਕੋਰੋਨਾ ਵਾਇਰਸ ਦੇ ਨਾਲ ਵਧ ਰਿਹਾ ਬਲੈਕ ਫੰਗਸ ਦਾ ਖਤਰਾ, ਇਨ੍ਹਾਂ ਲੋਕਾਂ ਨੂੰ ਬਿਮਾਰੀ ਕਰ ਰਹੀ ਪ੍ਰਭਾਵਿਤ
Advertisment
ਕੋਰੋਨਾ ਦਾ ਕਹਿਰ ਦੇਸ਼ ਭਰ ‘ਚ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਇਸ ਵਾਇਰਸ ਦੇ ਨਾਲ ਨਾਲ ਕੋਰੋਨਾ ਪੀੜਤ ਮਰੀਜ਼ਾਂ ਨੂੰ
Advertisment
ਬਲੈਕ ਫੰਗਸ ਵਰਗੀ ਬਿਮਾਰੀ ਦੇ ਨਾਲ ਵੀ ਜੂਝਣਾ ਪੈ ਰਿਹਾ ਹੈ। ਅੱਜ ਅਸੀਂ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਅਤੇ ਕਾਰਨਾਂ ਬਾਰੇ ਦੱਸਾਂਗੇ ।ਕਿਉਂਕਿ ਇਹ ਬਿਮਾਰੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ । coronavirus ਹੋਰ ਪੜ੍ਹੋ : ਕੰਗਨਾ ਰਨੌਤ ਦੀ ਕੋਰੋਨਾ ਰਿਪੋਰਟ ਆਈ ਨੈਗਟਿਵ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ  publive-image ਇਸ ਵਾਇਰਸ ਦੇ ਨਾਲ ਨਾਲ ਕੋਰੋਨਾ ਪੀੜਤ ਮਰੀਜ਼ਾਂ ਨੂੰ ਬਲੈਕ ਫੰਗਸ ਵਰਗੀ ਬਿਮਾਰੀ ਦੇ ਨਾਲ ਵੀ ਜੂਝਣਾ ਪੈ ਰਿਹਾ ਹੈ। ਅੱਜ ਅਸੀਂ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਅਤੇ ਕਾਰਨਾਂ ਬਾਰੇ ਦੱਸਾਂਗੇ ।ਕਿਉਂਕਿ ਇਹ ਬਿਮਾਰੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ । black-fungus ਭਾਰਤੀ ਮੈਡੀਕਲ ਵਿਗਿਆਨ ਪਰਿਸ਼ਦ ਦੇ ਮੁਤਾਬਕ, ਬਲੈਕ ਫੰਗਸ ਇਕ ਦੁਰਲੱਭ ਤਰ੍ਹਾਂ ਦੀ ਫੰਗਸ ਹੈ। ਇਹ ਫੰਗਸ ਸਰੀਰ 'ਚ ਬਹੁਤ ਤੇਜ਼ੀ ਨਾਲ ਫੈਲਦਾ ਹੈ। ਇਹ  ਉਨ੍ਹਾਂ ਲੋਕਾਂ 'ਚ ਦੇਖਣ ਨੂੰ ਮਿਲ ਰਿਹਾ ਹੈ ਜੋ ਕਿ ਕੋਰੋਨਾ ਇਨਫੈਕਟਡ ਹੋਣ ਤੋਂ ਪਹਿਲਾਂ ਕਿਸੇ ਦੂਜੇ ਬਿਮਾਰੀ ਤੋਂ ਪੀੜਤ ਸਨ। ਇਹ ਉਨ੍ਹਾਂ ਲੋਕਾਂ 'ਚ ਦੇਖਣ ਨੂੰ ਮਿਲ ਰਹੀ ਹੈ ਜਿੰਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ। ਇਸ ਬਿਮਾਰੀ ਨਾਲ ਦਿਮਾਗ, ਫੇਫੜੇ ਤੇ ਚਮੜੀ 'ਤੇ ਵੀ ਅਸਰ ਦੇਖਣ ਨੂੰ ਮਿਲਦਾ ਹੈ। ਇਸ ਕਾਰਨ ਅੱਖਾਂ ਦੀ ਰੌਸ਼ਨੀ ਵੀ ਚਲੀ ਜਾਂਦੀ ਹੈ। ਉੱਥੇ ਹੀ ਕੁਝ ਮਰੀਜ਼ਾਂ ਦੇ ਜਬਾੜੇ ਤੇ ਨੱਕ ਦੀ ਹੱਡੀ ਤਕ ਗਲ ਜਾਂਦੀ ਹੈ। ਜੇਕਰ ਸਮਾਂ ਰਹਿੰਦਿਆਂ ਇਸਦਾ ਇਲਾਜ ਨਾ ਕੀਤਾ ਗਿਆ ਤਾਂ ਮਰੀਜ਼ ਦੀ ਮੌਤ ਹੋ ਜਾਂਦੀ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment