ਦੇਖੋ ਵੀਡੀਓ : ਇੰਦਰ ਚਾਹਲ ਦਾ ਇਹ ਦੇਸੀ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਫੈਨਜ਼ ਵੀ ਕਮੈਂਟ ਕਰਕੇ ਕਰ ਰਹੇ ਨੇ ਤਾਰੀਫ

written by Lajwinder kaur | September 09, 2020

ਪੰਜਾਬੀ ਗਾਇਕ ਇੰਦਰ ਚਾਹਲ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਡੈਂਸਿੰਗ ਤੇ ਕਿਊਟ ਲੁੱਕ ਵਾਲੇ ਗਾਇਕ ਨੇ । ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

View this post on Instagram
 

130 Million? #galkarke #inderchahal #love

A post shared by Inder Chahal? (@inderchahalofficial) on

ਇਸ ਵੀਡੀਓ ‘ਚ ਗਾਇਕ ਇੰਦਰ ਚਾਹਲ ਹਰੇ ਚਾਰੇ ਨੂੰ ਇਕੱਠੇ ਕਰਦੇ ਹੋਏ ਨਜ਼ਰ ਆ ਰਹੇ ਨੇ । ਗਾਇਕ ਦਾ ਇਹ ਦੇਸੀ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਇੰਦਰ ਚਾਹਲ ਦੀ ਤਾਰੀਫ ਕਰ ਰਹੇ ਨੇ । ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰ ਚਾਹਲ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਮਾਪਿਆਂ ਦੀ ਧੀ, ਗੱਲ ਕਰਕੇ, ਗੇੜੀ, ਗੋਰਾ ਰੰਗ, ਸੰਗਦੀ ,ਸਾਨੂੰ ਵੀ ਤੇਰੀ ਲੋੜ ਨਹੀਂ, ਸੂਟ ਗੁਲਾਬੀ, ਫਿਕਰ ਨਾ ਕਰੀ, ਟੁੱਟੀ ਯਾਰੀ, ਨਿਸ਼ਾਨੀਆਂ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

0 Comments
0

You may also like